Versions
PAV ਇੱਕ ਤਵੀ ਵਿੱਚ ਉਹ ਤੇਲ ਨਾਲ ਬਣਾਈ ਜਾਵੇ ਅਤੇ ਜਾਂ ਪੱਕ ਜਾਏ ਤਾਂ ਤੂੰ ਉਸ ਨੂੰ ਅੰਦਰ ਲੈ ਆਵੀਂ ਅਤੇ ਮੈਦੇ ਦੀ ਭੇਟ ਦੇ ਪਕਾਏ ਹੋਏ ਟੋਟੇ ਤੂੰ ਯਹੋਵਾਹ ਦੇ ਅੱਗੇ ਸੁਗੰਧਤਾ ਕਰਕੇ ਚੜ੍ਹਾਵੀਂ
IRVPA ਉਹ ਤਵੇ ਉੱਤੇ ਤੇਲ ਦੇ ਨਾਲ ਬਣਾਈ ਜਾਵੇ ਅਤੇ ਜਦੋਂ ਪੱਕ ਜਾਵੇ ਤਾਂ ਤੂੰ ਉਸ ਨੂੰ ਅੰਦਰ ਲੈ ਆਵੀਂ ਅਤੇ ਮੈਦੇ ਦੀ ਭੇਟ ਦੇ ਇਸ ਪਕਾਏ ਹੋਏ ਟੁੱਕੜੇ ਨੂੰ ਤੂੰ ਯਹੋਵਾਹ ਦੇ ਅੱਗੇ ਸੁਗੰਧਤਾ ਲਈ ਚੜ੍ਹਾਵੀਂ।