Versions
PAV ਅਤੇ ਉਸ ਦੇ ਪੁੱਤ੍ਰਾਂ ਵਿੱਚੋਂ ਜਿਸ ਜਾਜਕ ਨੂੰ ਉਸ ਦੀ ਥਾਂ ਵਿੱਚ ਮਸਹ ਕਰਨਾ ਹੈ, ਉਸ ਨੂੰ ਚੜ੍ਹਾਵੇ, ਇਹ ਯਹੋਵਾਹ ਦੇ ਅੱਗੇ ਇੱਕ ਸਦਾ ਦੀ ਬਿਧੀ ਹੈ। ਉਹ ਸਮੁੱਚਾ ਸਾੜਿਆ ਜਾਵੇ
IRVPA ਹਾਰੂਨ ਦੇ ਪੁੱਤਰਾਂ ਵਿੱਚੋਂ ਜਿਸ ਨੂੰ ਵੀ ਜਾਜਕ ਹੋਣ ਲਈ ਮਸਹ ਕੀਤਾ ਜਾਵੇ ਉਹ ਉਸ ਭੇਟ ਨੂੰ ਚੜ੍ਹਾਵੇ, ਇਹ ਯਹੋਵਾਹ ਦੇ ਅੱਗੇ ਇੱਕ ਸਦਾ ਦੀ ਬਿਧੀ ਹੈ। ਇਹ ਸਾਰੀ ਭੇਟ ਸਾੜੀ ਜਾਵੇ।