Versions
PAV ਜੋ ਕੁਝ ਉਸ ਦੇ ਮਾਸ ਨੂੰ ਛੋਹੇ ਸੋ ਪਵਿੱਤ੍ਰ ਹੋਵੇ ਅਤੇ ਜੇ ਉਸ ਦੇ ਲਹੂ ਦੀ ਕਿਸੇ ਲੀੜੇ ਉੱਤੇ ਛਿੱਟ ਪੈ ਜਾਵੇ ਤਾਂ ਤੂੰ ਉਸ ਨੂੰ ਜਿਸ ਦੇ ਉੱਤੇ ਛਿੱਟ ਪਈ ਪਵਿੱਤ੍ਰ ਥਾਂ ਵਿੱਚ ਧੋ ਸੁੱਟੀਂ
IRVPA ਜੋ ਕੁਝ ਉਸ ਦੇ ਮਾਸ ਨੂੰ ਛੂਹੇ ਉਹ ਪਵਿੱਤਰ ਠਹਿਰੇਗਾ ਅਤੇ ਜੇਕਰ ਉਸ ਦੇ ਲਹੂ ਦੀ ਛਿੱਟੇ ਕਿਸੇ ਬਸਤਰ ਉੱਤੇ ਪੈ ਜਾਣ ਤਾਂ ਤੂੰ ਉਸ ਬਸਤਰ ਨੂੰ ਕਿਸੇ ਪਵਿੱਤਰ ਸਥਾਨ ਵਿੱਚ ਧੋ ਦੇਵੀਂ।