Versions
PAV ਯਾ ਉਸ ਵਸਤ ਨੂੰ ਜਿਹੜੀ ਗੁਆਚ ਗਈ ਹੋਵੇ ਲਭੇ ਅਤੇ ਉਸ ਦੇ ਉੱਤੇ ਝੂਠ ਆਖੇ ਅਤੇ ਝੂਠ ਦੀ ਸੌਂਹ ਚੁੱਕੇ, ਇਨ੍ਹਾਂ ਸਭਨਾਂ ਗੱਲਾਂ ਵਿੱਚ ਮਨੁੱਖ ਪਾਪ ਜੋ ਕਰੇ
IRVPA ਜਾਂ ਕਿਸੇ ਗੁਆਚੀ ਹੋਈ ਵਸਤੂ ਨੂੰ ਲੱਭੇ ਅਤੇ ਉਸ ਦੇ ਵਿਖੇ ਝੂਠ ਬੋਲੇ ਅਤੇ ਝੂਠੀ ਸਹੁੰ ਚੁੱਕੇ, ਅਜਿਹਾ ਕੋਈ ਵੀ ਕੰਮ ਜਿਸ ਨੂੰ ਕਰਕੇ ਮਨੁੱਖ ਪਾਪੀ ਠਹਿਰਦਾ ਹੈ,