Versions
PAV ਮੂਸਾ ਨੇ ਹਾਰੂਨ ਅਤੇ ਉਸ ਦੇ ਪੁੱਤ੍ਰਾਂ ਨੂੰ ਆਖਿਆ, ਮੰਡਲੀ ਦੇ ਡੇਰੇ ਦੇ ਬੂਹੇ ਕੋਲ ਮਾਸ ਰਿੰਨ੍ਹੋ ਅਤੇ ਉੱਥੇ ਥਾਪਣ ਦੀਆਂ ਭੇਟਾਂ ਦੀ ਟੋਕਰੀ ਵਿੱਚ ਜਿਹੜੀ ਰੋਟੀ ਹੈ ਉਸ ਦੇ ਨਾਲ ਉਸ ਨੂੰ ਖਾਓ ਜੇਹਾ ਮੈਂ ਤੁਹਾਨੂੰ ਇਹ ਆਖਕੇ ਆਗਿਆ ਦਿੱਤੀ ਸੀ ਭਈ ਹਾਰੂਨ ਅਤੇ ਉਸ ਦੇ ਪੁੱਤ੍ਰ ਉਸ ਨੂੰ ਖਾਣ
IRVPA ਮੂਸਾ ਨੇ ਹਾਰੂਨ ਅਤੇ ਉਸ ਦੇ ਪੁੱਤਰਾਂ ਨੂੰ ਆਖਿਆ, “ਮੰਡਲੀ ਦੇ ਡੇਰੇ ਦੇ ਦਰਵਾਜ਼ੇ ਕੋਲ ਮਾਸ ਨੂੰ ਪਕਾਓ ਅਤੇ ਉਸ ਰੋਟੀ ਨੂੰ ਜੋ ਥਾਪਣ ਦੀਆਂ ਭੇਟਾਂ ਦੀ ਟੋਕਰੀ ਵਿੱਚ ਹੈ, ਉੱਥੇ ਹੀ ਖਾਓ, ਜਿਵੇਂ ਮੈਂ ਤੁਹਾਨੂੰ ਹੁਕਮ ਦਿੱਤਾ ਹੈ ਕਿ ਹਾਰੂਨ ਅਤੇ ਉਸ ਦੇ ਪੁੱਤਰ ਉਸ ਨੂੰ ਖਾਣ।