Versions
PAV ਅਤੇ ਉਸ ਨੇ ਹਾਰੂਨ ਨੂੰ ਆਖਿਆ, ਪਾਪ ਦੀ ਭੇਟ ਦੇ ਲਈ ਤੂੰ ਇੱਕ ਵੱਛਾ ਅਤੇ ਹੋਮ ਦੀ ਭੇਟ ਦੇ ਲਈ ਇੱਕ ਛੱਤ੍ਰਾ ਬੱਜ ਤੋਂ ਰਹਿਤ ਲੈਕੇ ਉਨ੍ਹਾਂ ਨੂੰ ਯਹੋਵਾਹ ਦੇ ਅੱਗੇ ਚੜ੍ਹਾਵੀਂ
IRVPA ਅਤੇ ਉਸ ਨੇ ਹਾਰੂਨ ਨੂੰ ਆਖਿਆ, “ਪਾਪ ਬਲੀ ਦੀ ਭੇਟ ਲਈ ਤੂੰ ਇੱਕ ਵੱਛਾ ਅਤੇ ਹੋਮ ਬਲੀ ਦੀ ਭੇਟ ਲਈ ਇੱਕ ਭੇਡੂ ਦੋਸ਼ ਰਹਿਤ ਲੈ ਕੇ ਉਨ੍ਹਾਂ ਨੂੰ ਯਹੋਵਾਹ ਦੇ ਅੱਗੇ ਚੜ੍ਹਾਵੀਂ।