Versions
PAV ਅਤੇ ਜੋ ਕੁਝ ਮੂਸਾ ਆਗਿਆ ਦਿੱਤੀ ਸੀ ਓਹ ਉਸ ਨੂੰ ਮੰਡਲੀ ਦੇ ਡੇਰੇ ਦੇ ਅੱਗੇ ਲਿਆਏ ਅਤੇ ਸਾਰੀ ਮੰਡਲੀ ਯਹੋਵਾਹ ਦੇ ਅੱਗੇ ਨੇੜੇ ਢੁੱਕ ਖਲੋਤੀ
IRVPA ਤਦ ਜਿਨ੍ਹਾਂ ਵਸਤੂਆਂ ਦਾ ਮੂਸਾ ਨੇ ਹੁਕਮ ਦਿੱਤਾ ਸੀ, ਉਹ ਉਨ੍ਹਾਂ ਨੂੰ ਮੰਡਲੀ ਦੇ ਡੇਰੇ ਦੇ ਅੱਗੇ ਲੈ ਆਏ ਅਤੇ ਸਾਰੀ ਮੰਡਲੀ ਕੋਲ ਜਾ ਕੇ ਯਹੋਵਾਹ ਦੇ ਸਨਮੁਖ ਖੜ੍ਹੀ ਹੋਈ।