Bible Versions
Bible Books

Luke 12:38 (LXXEN) English version of the Septuagint Bible

Versions

PAV   ਜੇ ਉਹ ਦੁਪਹਿਰ ਨੂੰ ਯਾ ਤੀਏਂ ਪਹਿਰ ਨੂੰ ਆਵੇ ਅਤੇ ਇਹੋ ਜਿਹਾ ਵੇਖੇ ਤਾਂ ਓਹ ਨੌਕਰ ਧੰਨ ਹਨ
ERVPA   ਇਨ੍ਹਾਂ ਨੌਕਰਾਂ ਨੂੰ ਭਾਵੇਂ ਅਧੀ ਰਾਤ ਤੱਕ ਜਾਂ ਉਸਤੋਂ ਦੇਰ ਤੱਕ ਵੀ ਆਪਣੇ ਮਾਲਕ ਦੇ ਆਉਣ ਦੀ ਉਡੀਕ ਕਰਨੀ ਪਵੇ। ਪਰ ਉਹ ਬਡ਼ੇ ਖੁਸ਼ ਹੋਣਗੇ ਜੇਕਰ ਉਨ੍ਹਾਂ ਦਾ ਮਾਲਕ ਆਉਂਦਾ ਹੈ ਅਤੇ ਉਨ੍ਹਾਂ ਨੂੰ ਆਪਣੀ ਉਡੀਕ ਵਿੱਚ ਪਾਉਂਦਾ ਹੈ।
IRVPA   ਜੇਕਰ ਉਹ ਰਾਤ ਦੇ ਦੂਸਰੇ ਜਾ ਤੀਸਰੇ ਪਹਿਰ ਨੂੰ ਆਵੇ ਅਤੇ ਇਹੋ ਜਿਹਾ ਵੇਖੇ ਤਾਂ ਧੰਨ ਹੈ ਉਹ ਦਾਸ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us