Bible Versions
Bible Books

Luke 13:15 (LXXEN) English version of the Septuagint Bible

Versions

PAV   ਪਰ ਪ੍ਰਭੁ ਨੇ ਉਹ ਨੂੰ ਉੱਤਰ ਦੇ ਕੇ ਆਖਿਆ, ਹੇ ਕਪਟੀਓ ਕੀ ਤੁਹਾਡੇ ਵਿੱਚੋਂ ਹਰ ਕੋਈ ਸਬਤ ਦੇ ਦਿਨ ਆਪਣੇ ਬਲਦ ਯਾ ਗਧੇ ਨੂੰ ਖੁਰਲੀ ਤੋਂ ਖੋਲ੍ਹ ਕੇ ਪਾਣੀ ਪਿਆਉਣ ਨੂੰ ਨਹੀਂ ਲੈ ਜਾਂਦਾ?
ERVPA   ਪ੍ਰਭੂ ਯਿਸੂ ਨੇ ਉੱਤਰ ਦਿੱਤਾ, “ਤੁਸੀਂ ਲੋਕ ਕਪਟੀ ਹੋ! ਕੀ ਤੁਸੀਂ ਹਰ-ਰੋਜ਼ ਅਤੇ ਸਬਤ ਦੇ ਦਿਨ ਵੀ ਆਪਣੇ ਬਲਦ ਜਾਂ ਗਧੇ ਨੂੰ ਖੁਰਲੀ ਤੋਂ ਖੋਲਕੇ ਪਾਣੀ ਪਿਲਾਣ ਨਹੀਂ ਲਿਜਾਂਦੇ?
IRVPA   ਪਰ ਪ੍ਰਭੂ ਯਿਸੂ ਨੇ ਉਨ੍ਹਾਂ ਨੂੰ ਉੱਤਰ ਦੇ ਕਿ ਆਖਿਆ, ਹੇ ਕਪਟੀਓ ਕੀ ਤੁਹਾਡੇ ਵਿੱਚੋਂ ਹਰ ਕੋਈ ਸਬਤ ਦੇ ਦਿਨ ਆਪਣੇ ਬਲ਼ਦ ਜਾਂ ਗਧੇ ਨੂੰ ਖੁਰਲੀ ਤੋਂ ਖੋਲ੍ਹ ਕੇ ਪਾਣੀ ਪਿਲਾਉਣ ਨੂੰ ਨਹੀਂ ਲੈ ਜਾਂਦਾ?
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us