Bible Versions
Bible Books

Luke 14:12 (LXXEN) English version of the Septuagint Bible

Versions

PAV   ਜਿਨ ਉਸ ਨੂੰ ਨਿਉਤਾ ਦਿੱਤਾ ਸੀ ਉਸ ਨੇ ਉਹ ਨੂੰ ਵੀ ਕਿਹਾ ਕਿ ਜਾਂ ਤੂੰ ਦਿਨ ਯਾ ਰਾਤ ਦੀ ਜ਼ਿਆਫ਼ਤ ਕਰੇਂ ਤਾਂ ਆਪਣਿਆਂ ਮਿੱਤ੍ਰਾਂ ਅਤੇ ਆਪਣਿਆਂ ਭਾਈਆਂ ਅਤੇ ਆਪਣਿਆਂ ਸਾਕਾਂ ਅਤੇ ਧਨਵਾਨ ਗੁਆਂਢੀਆਂ ਨੂੰ ਨਾ ਬੁਲਾ, ਅਜਿਹਾ ਨਾ ਹੋਵੇ ਜੋ ਓਹ ਫੇਰ ਤੈਨੂੰ ਵੀ ਬੁਲਾਉਣ ਅਰ ਤੇਰਾ ਬਦਲਾ ਹੋ ਜਾਵੇ
ERVPA   ਤਾਂ ਯਿਸੂ ਨੇ ਉਸ ਫ਼ਰੀਸੀ ਨੂੰ ਕਿਹਾ, ਜਿਸਨੇ ਉਸਨੂੰ ਸੱਦਾ ਦਿੱਤਾ ਸੀ, “ਜਦੋਂ ਤੂੰ ਦੁਪਿਹਰ ਜਾਂ ਰਾਤ ਦੇ ਭੋਜਨ ਲਈ ਲੋਕਾਂ ਨੂੰ ਨਿਉਂਤਾ ਦੇਵੇ ਤਾਂ ਸਿਰਫ਼ ਆਪਣੇ ਮਿੱਤਰਾਂ, ਭਰਾਵਾਂ, ਰਿਸ਼ਤੇਦਾਰਾਂ ਅਤੇ ਧਨਵਾਨ ਗੁਆਂਢੀਆਂ ਨੂੰ ਹੀ ਸੱਦਾ ਨਾ ਦੇਵੀ। ਜੇ ਤੂੰ ਉਨ੍ਹਾਂ ਨੂੰ ਨਿਉਂਤਾ ਦਿੰਦਾ ਹੈਂ ਤਾਂ, ਉਹ ਵੀ ਤੈਨੂੰ ਸੱਦਾ ਦੇਣਗੇ ਅਤੇ ਤੂੰ ਆਪਣਾ ਇਨਾਮ ਪ੍ਰਾਪਤ ਕਰ ਲਵੇਂਗਾ।
IRVPA   ਜਿਸ ਨੇ ਉਸ ਨੂੰ ਬੁਲਾਇਆ ਸੀ ਉਸ ਨੇ ਉਹ ਨੂੰ ਵੀ ਕਿਹਾ ਕਿ ਜਾਂ ਤੂੰ ਦਿਨ ਜਾਂ ਰਾਤ ਦੀ ਦਾਵਤ ਕਰੇਂ ਤਾਂ ਆਪਣਿਆਂ ਮਿੱਤਰਾਂ, ਆਪਣਿਆਂ ਭਾਈਆਂ, ਆਪਣਿਆਂ ਸਾਕਾਂ ਅਤੇ ਧਨਵਾਨ ਗੁਆਂਢੀਆਂ ਨੂੰ ਨਾ ਬੁਲਾ, ਅਜਿਹਾ ਨਾ ਹੋਵੇ ਜੋ ਉਹ ਫੇਰ ਤੈਨੂੰ ਵੀ ਬੁਲਾਉਣ ਅਤੇ ਤੇਰਾ ਬਦਲਾ ਹੋ ਜਾਵੇ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us