Versions
PAV ਉਨ੍ਹਾਂ ਦਿਨਾਂ ਵਿੱਚੋਂ ਇੱਕ ਦਿਨ ਇਉਂ ਹੋਇਆ ਕਿ ਜਾਂ ਉਹ ਹੈਕਲ ਵਿੱਚ ਲੋਕਾਂ ਨੂੰ ਉਪਦੇਸ਼ ਕਰਦਾ ਅਤੇ ਖੁਸ਼ ਖਬਰੀ ਸੁਣਾਉਂਦਾ ਸੀ ਪਰਧਾਨ ਜਾਜਕ ਅਤੇ ਗ੍ਰੰਥੀ ਬਜ਼ੁਰਗਾਂ ਦੇ ਨਾਲ ਚੜ੍ਹ ਆਏ
ERVPA ਇੱਕ ਦਿਨ ਯਿਸੂ ਮੰਦਰ ਵਿੱਚ ਉਪਦੇਸ਼ ਦੇ ਰਿਹਾ ਸੀ। ਉਹ ਲੋਕਾਂ ਸਾਮ੍ਹਣੇ ਪਰਮੇਸ਼ੁਰ ਦੇ ਰਾਜ ਦੀ ਖੁਸ਼-ਖਬਰੀ ਬਾਰੇ ਬੋਲਿਆ। ਪ੍ਰਧਾਨ ਜਾਜਕ, ਨੇਮ ਦੇ ਉਪਦੇਸ਼ਕ ਅਤੇ ਬਜ਼ੁਰਗ ਯਹੂਦੀ ਆਗੂ ਯਿਸੂ ਨਾਲ ਗੱਲ ਬਾਤ ਕਰਨ ਲਈ ਆਏ।
IRVPA {ਯਿਸੂ ਦੇ ਅਧਿਕਾਰ ਦੇ ਬਾਰੇ ਪ੍ਰਸ਼ਨ} (ਮੱਤੀ 21:23-27; ਮਰਕੁਸ 11:27-33) PS ਇੱਕ ਦਿਨ ਇਹ ਹੋਇਆ ਕਿ ਜਦ ਉਹ ਹੈਕਲ ਪ੍ਰਾਰਥਨਾ ਘਰ ਵਿੱਚ ਲੋਕਾਂ ਨੂੰ ਉਪਦੇਸ਼ ਕਰਦਾ ਅਤੇ ਖੁਸ਼ਖਬਰੀ ਸੁਣਾਉਂਦਾ ਸੀ, ਤਦ ਮੁੱਖ ਜਾਜਕ ਅਤੇ ਉਪਦੇਸ਼ਕ ਬਜ਼ੁਰਗਾਂ ਦੇ ਨਾਲ ਚੜ੍ਹ ਆਏ।