Versions
PAV ਤਾਂ ਉਸ ਨੇ ਉਨ੍ਹਾਂ ਵੱਲ ਧਿਆਨ ਕਰ ਕੇ ਆਖਿਆ, ਫੇਰ ਉਹ ਜੋ ਲਿਖਿਆ ਹੋਇਆ ਹੈ ਸੋ ਕੀ ਹੈ ਕਿ ਜਿਸ ਪੱਥਰ ਨੂੰ ਰਾਜਾਂ ਨੇ ਰੱਦਿਆ, ਸੋਈ ਖੂੰਜੇ ਦਾ ਸਿਰਾ ਹੋ ਗਿਆ।।
ERVPA ਪਰ ਯਿਸੂ ਨੇ ਉਨ੍ਹਾਂ ਦੀਆਂ ਅੱਖਾਂ ਵਿੱਚ ਝਾਕਿਆ ਅਤੇ ਆਖਿਆ, “ਤਾਂ ਫ਼ੇਰ ਇਸ ਲਿਖਤ ਦਾ ਕੀ ਅਰਥ: ‘ਜਿਸ ਪੱਥਰ ਨੂੰ ਉਸਾਰੀਆਂ ਨੇ ਰੱਦ ਕੀਤਾ ਉਹ ਖੂਂਜੇ ਦਾ ਪੱਥਰ ਬਣ ਗਿਆ।’ਜ਼ਬੂਰ 118:22
IRVPA ਉਸ ਨੇ ਉਨ੍ਹਾਂ ਵੱਲ ਧਿਆਨ ਕਰ ਕੇ ਆਖਿਆ, ਫਿਰ ਉਹ ਜੋ ਲਿਖਿਆ ਹੋਇਆ ਹੈ, ਸੋ ਕੀ ਹੈ ਕਿ
ਜਿਸ ਪੱਥਰ ਨੂੰ ਰਾਜ ਮਿਸਤਰੀਆਂ ਨੇ ਰੱਦਿਆ,
ਉਹ ਹੀ ਖੂੰਜੇ ਦਾ ਸਿਰਾ ਹੋ ਗਿਆ।