Bible Versions
Bible Books

Luke 20:37 (LXXEN) English version of the Septuagint Bible

Versions

PAV   ਪਰ ਇਹ ਗੱਲ ਕਿ ਮੁਰਦੇ ਜਿਵਾਲੇ ਜਾਂਦੇ ਹਨ ਮੂਸਾ ਨੇ ਵੀ ਝਾੜੀ ਦੀ ਕਥਾ ਵਿੱਚ ਪਰਗਟ ਕੀਤੀ ਹੈ ਜਦੋਂ ਉਹ ਪ੍ਰਭੁ ਨੂੰ ਅਬਰਾਹਾਮ ਦਾ ਪਰਮੇਸ਼ੁਰ ਅਤੇ ਇਸਹਾਕ ਦਾ ਪਰਮੇਸ਼ੁਰ ਅਤੇ ਯਾਕੂਬ ਦਾ ਪਰਮੇਸ਼ੁਰ ਆਖਦਾ ਹੈ
ERVPA   ਮੂਸਾ ਨੇ ਵੀ ਇਹ ਦਰਸਾਇਆ ਹੈ ਕਿ ਮੁਰਦਾ ਲੋਕ ਉਭਾਰੇ ਜਾਣਗੇ। ਉਸਨੇ ਅਜਿਹਾ ਮਚਦੀ ਹੋਈ ਝਾਡ਼ੀ ਵਾਲੀ ਘਟਨਾ ਵੇਲੇ ਦਰਸਾਇਆ ਜਦੋਂ ਉਸਨੇ ਪ੍ਰਭੂ ਨੂੰ ‘ਅਬਰਾਹਾਮ ਦਾ ਪਰਮੇਸ਼ੁਰ, ਇਸਹਾਕ ਦਾ ਪਰਮੇਸ਼ੁਰ ਅਤੇ ਯਾਕੂਬ ਦਾ ਪਰਮੇਸ਼ੁਰ’ ਬੁਲਾਇਆ ਸੀ।
IRVPA   ਪਰ ਇਸ ਗੱਲ ਨੂੰ ਕਿ ਮੁਰਦੇ ਜਿਵਾਲੇ ਜਾਂਦੇ ਹਨ, ਮੂਸਾ ਨੇ ਵੀ ਝਾੜੀ ਦੀ ਕਥਾ ਵਿੱਚ ਪਰਗਟ ਕੀਤਾ ਜਦੋਂ ਉਹ ਪਰਮੇਸ਼ੁਰ ਨੂੰ ਅਬਰਾਹਾਮ ਦਾ ਪਰਮੇਸ਼ੁਰ ਅਤੇ ਇਸਹਾਕ ਦਾ ਪਰਮੇਸ਼ੁਰ ਅਤੇ ਯਾਕੂਬ ਦਾ ਪਰਮੇਸ਼ੁਰ ਆਖਦਾ ਹੈ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us