Versions
PAV ਕਿਉਂ ਜੋ ਦਾਊਦ ਜ਼ਬੂਰ ਦੇ ਪੁਸਤਕ ਵਿੱਚ ਆਪੇ ਕਹਿੰਦਾ ਹੈ ਭਈ ਪ੍ਰਭੁ ਨੇ ਮੇਰੇ ਪ੍ਰਭੁ ਨੂੰ ਆਖਿਆ, ਤੂੰ ਮੇਰੇ ਸੱਜੇ ਪਾਸੇ ਬੈਠ,
ERVPA ਜ਼ਬੂਰਾਂ ਦੀ ਪੁਸਤਕ ਵਿੱਚ ਦਾਊਦ ਖੁਦ ਕਹਿੰਦਾ ਹੈ: ‘ਪ੍ਰਭੂ ਨੇ ਮੇਰੇ ਪ੍ਰਭੂ ਨੂੰ ਕਿਹਾ, ਤੂੰ ਮੇਰੇ ਸੱਜੇ ਪਾਸੇ ਬੈਠ’
IRVPA ਕਿਉਂ ਜੋ ਦਾਊਦ ਜ਼ਬੂਰ ਦੀ ਪੁਸਤਕ ਵਿੱਚ ਆਪੇ ਕਹਿੰਦਾ ਹੈ,
ਜੋ ਪ੍ਰਭੂ ਨੇ ਮੇਰੇ ਪ੍ਰਭੂ ਨੂੰ ਆਖਿਆ,
ਤੂੰ ਮੇਰੇ ਸੱਜੇ ਹੱਥ ਬੈਠ,