Versions
PAV ਉਨ੍ਹਾਂ ਨੇ ਆਪੋ ਵਿੱਚ ਵਿਚਾਰ ਕਰ ਕੇ ਕਿਹਾ, ਜੇ ਕਹੀਏ ਸੁਰਗ ਵੱਲੋਂ ਤਾਂ ਉਹ ਆਖੂ, ਤੁਸਾਂ ਉਹ ਦੀ ਪਰਤੀਤ ਕਿਉਂ ਨਾ ਕੀਤੀॽ
ERVPA ਜਾਜਕਾਂ, ਨੇਮ ਦੇ ਉਪਦੇਸ਼ਕਾਂ ਅਤੇ ਯਹੂਦੀ ਆਗੂਆਂ, ਸਭ ਨੇ ਇਸ ਬਾਰੇ ਚਰਚਾ ਕੀਤੀ ਅਤੇ ਇੱਕ ਦੂਜੇ ਨੂੰ ਕਿਹਾ, “ਜੇਕਰ ਤੁਸੀਂ ਕਿਹਾ ਕਿ ਯੂਹੰਨਾ ਦਾ ਬਪਤਿਸਮਾ, ਪਰਮੇਸ਼ੁਰ ਵੱਲੋਂ ਸੀ ਤਾਂ ਉਹ ਆਖੇਗਾ ਕਿ ਫਿਰ ਤੁਸੀਂ ਯੂਹੰਨਾ ਤੇ ਵਿਸ਼ਵਾਸ ਕਿਉਂ ਨਹੀਂ ਕੀਤਾ?’
IRVPA ਉਨ੍ਹਾਂ ਨੇ ਆਪਸ ਵਿੱਚ ਵਿਚਾਰ ਕਰ ਕੇ ਕਿਹਾ, ਜੇ ਆਖੀਏ ਸਵਰਗ ਵੱਲੋਂ ਤਾਂ ਉਹ ਸਾਨੂੰ ਕਹੇਗਾ, ਫਿਰ ਤੁਸੀਂ ਉਸ ਉੱਤੇ ਵਿਸ਼ਵਾਸ ਕਿਉਂ ਨਾ ਕੀਤਾ?