Bible Versions
Bible Books

Luke 21:3 (LXXEN) English version of the Septuagint Bible

Versions

PAV   ਤਾਂ ਓਸ ਆਖਿਆ, ਮੈਂ ਤੁਹਾਨੂੰ ਸਤ ਆਖਦਾ ਹਾਂ ਭਈ ਇਸ ਕੰਗਾਲ ਵਿਧਵਾ ਨੇ ਉਨ੍ਹਾਂ ਸਭਨਾਂ ਨਾਲੋਂ ਬਹੁਤ ਪਾ ਦਿੱਤਾ ਹੈ
ERVPA   ਉਸਨੇ ਤਾਂਬੇ ਦੇ ਦੋ ਸਿੱਕੇ ਗੋਲਕ ਵਿੱਚ ਪਾਏ। ਯਿਸੂ ਨੇ ਆਖਿਆ, “ਮੈਂ ਤੁਹਾਨੂੰ ਸੱਚ ਦੱਸਦਾ ਹਾਂ, ਭਾਵੇਂ ਇਸ ਔਰਤ ਨੇ ਦੋ ਛੋਟੇ ਸਿੱਕੇ ਪਾਏ ਹਨ, ਅਸਲ ਵਿੱਚ ਉਸਨੇ ਅਮੀਰ ਲੋਕਾਂ ਨਾਲੋਂ ਵਧ ਪਾਇਆ ਹੈ।
IRVPA   ਤਾਂ ਉਸ ਨੇ ਆਖਿਆ, ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਇਸ ਕੰਗਾਲ ਵਿਧਵਾ ਨੇ ਉਨ੍ਹਾਂ ਸਭ ਨਾਲੋਂ ਜ਼ਿਆਦਾ ਪਾਇਆ ਹੈ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us