Versions
PAV ਅੱਗੋਂ ਉਨ੍ਹਾਂ ਉਸ ਤੋਂ ਪੁੱਛਿਆ, ਫੇਰ ਗੁਰੂ ਜੀ, ਏਹ ਗੱਲਾਂ ਕਦ ਹੋਣਗੀਆਂ ਅਤੇ ਉਸ ਸਮੇਂ ਦਾ ਕੀ ਲੱਛਣ ਹੈ ਜਾਂ ਏਹ ਗੱਲਾਂ ਹੋਣ ਲੱਗਣਗੀਆਂॽ
ERVPA ਚੇਲਿਆਂ ਨੇ ਯਿਸੂ ਨੂੰ ਪੁੱਛਿਆ, “ਗੁਰੂ ਜੀ, ਇਹ ਗੱਲਾਂ ਕਦੋਂ ਹੋਣਗੀਆਂ? ਕਿਹਡ਼ਾ ਨਿਸ਼ਾਨ ਵਿਖਾਵੇਗਾ ਕਿ ਇਹ ਇਨ੍ਹਾਂ ਗੱਲਾਂ ਦੇ ਹੋਣ ਦਾ ਸਮਾਂ ਹੈ?”
IRVPA {ਸੰਕਟ ਅਤੇ ਕਲੇਸ਼} (ਮੱਤੀ 24:3-14; ਮਰਕੁਸ 13:3-13) PS ਅੱਗੋਂ ਉਨ੍ਹਾਂ ਨੇ ਯਿਸੂ ਤੋਂ ਪੁੱਛਿਆ, ਫਿਰ ਗੁਰੂ ਜੀ, ਇਹ ਗੱਲਾਂ ਕਦੋਂ ਹੋਣਗੀਆਂ ਅਤੇ ਉਸ ਸਮੇਂ ਦਾ ਕੀ ਚਿੰਨ੍ਹ ਹੈ, ਜਦ ਇਹ ਗੱਲਾਂ ਹੋਣ ਲੱਗਣਗੀਆਂ?