Bible Versions
Bible Books

Luke 21:8 (LXXEN) English version of the Septuagint Bible

Versions

PAV   ਤਾਂ ਉਹ ਨੇ ਆਖਿਆ, ਚੌਕਸ ਰਹੋ ਭਈ ਤੁਸੀਂ ਕਿਤੇ ਭੁਲਾਵੇ ਵਿੱਚ ਨਾ ਪਓ ਕਿਉਂ ਜੋ ਮੇਰਾ ਨਾਮ ਧਾਰ ਕੇ ਬਥੇਰੇ ਇਹ ਕਹਿੰਦੇ ਆਉਣਗੇ ਜੋ ਮੈਂ ਉਹੋ ਹਾਂ ਅਤੇ ਉਹ ਵੇਲਾ ਨੇੜੇ ਹੈ। ਉਨ੍ਹਾਂ ਦੇ ਮਗਰ ਨਾ ਲੱਗਣਾ
ERVPA   ਯਿਸੂ ਨੇ ਕਿਹਾ, “ਸਾਵਧਾਨ ਰਹੋ! ਤਾਂ ਜੋ ਕੋਈ ਵੀ ਤੁਹਾਨੂੰ ਮੂਰਖ ਨਾ ਬਣਾ ਸਕੇ। ਬਹੁਤ ਸਾਰੇ ਲੋਕ ਮੇਰੇ ਨਾਂ ਤੇ ਆਉਣਗੇ ਅਤੇ ਆਖਣਗੇ, ‘ਮੈਂ ਮਸੀਹ ਹਾਂ’, ਅਤੇ ‘ਸਹੀ ਵਕਤ ਗਿਆ ਹੈ!’ ਪਰ ਉਨ੍ਹਾਂ ਦੇ ਪਿਛੇ ਨਾ ਲਗਿਓ।
IRVPA   ਤਾਂ ਉਸ ਨੇ ਆਖਿਆ, “ਚੌਕਸ ਰਹੋ ਜੋ ਤੁਸੀਂ ਕਿਤੇ ਭੁਲੇਖੇ ਵਿੱਚ ਨਾ ਪਓ। ਕਿਉਂ ਜੋ ਮੇਰਾ ਨਾਮ ਲੈ ਕੇ ਬਥੇਰੇ ਇਹ ਕਹਿੰਦੇ ਆਉਣਗੇ ਜੋ ‘ਮੈਂ ਉਹੋ ਹਾਂ’ ਅਤੇ ‘ਉਹ ਸਮਾਂ ਨੇੜੇ ਹੈ।’ ਉਨ੍ਹਾਂ ਦੇ ਮਗਰ ਨਾ ਲੱਗਣਾ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us