Bible Versions
Bible Books

Luke 24:32 (LXXEN) English version of the Septuagint Bible

Versions

PAV   ਤਾਂ ਓਹ ਇੱਕ ਦੂਏ ਨੂੰ ਆਖਣ ਲੱਗੇ ਭਈ ਜਾਂ ਉਹ ਰਾਹ ਵਿੱਚ ਸਾਡੇ ਨਾਲ ਗੱਲਾਂ ਕਰਦਾ ਅਤੇ ਸਾਡੇ ਲਈ ਪੁਸਤਕਾਂ ਦਾ ਅਰਥ ਖੋਲ੍ਹਦਾ ਸੀ ਤਾਂ ਕਿ ਸਾਡਾ ਦਿਲ ਸਾਡੇ ਅੰਦਰ ਗਰਮ ਨਹੀਂ ਸੀ ਹੁੰਦਾॽ
ERVPA   ਜਦੋਂ ਰਾਹ ਵਿੱਚ ਯਿਸੂ ਸਾਡੇ ਨਾਲ ਗੱਲ ਕਰ ਰਿਹਾ ਸੀ ਅਤੇ ਸਾਨੂੰ ਪੋਥੀਆਂ ਦੇ ਸੱਚੇ ਅਰਥਾਂ ਦੀ ਵਿਆਖਿਆ ਕਰ ਰਿਹਾ ਸੀ ਤਾਂ ਇਹ ਸਾਡੇ ਦਿਲਾਂ ਅੰਦਰ ਅੱਗ ਮੱਚਣ ਵਾਂਗ ਸੀ।”
IRVPA   ਤਦ ਉਹ ਇੱਕ ਦੂਜੇ ਨੂੰ ਆਖਣ ਲੱਗੇ ਕਿ ਜਦ ਉਹ ਰਾਹ ਵਿੱਚ ਸਾਡੇ ਨਾਲ ਗੱਲਾਂ ਕਰਦਾ ਅਤੇ ਸਾਡੇ ਲਈ ਪਵਿੱਤਰ ਗ੍ਰੰਥਾਂ ਦਾ ਅਰਥ ਖੋਲ੍ਹਦਾ ਸੀ ਤਾਂ ਕੀ ਸਾਡਾ ਦਿਲ ਸਾਡੇ ਅੰਦਰ ਉਬਾਲੇ ਨਹੀਂ ਖਾ ਰਿਹਾ ਸੀ?
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us