Bible Versions
Bible Books

Luke 2:25 (LXXEN) English version of the Septuagint Bible

Versions

PAV   ਅਤੇ ਵੇਖੋ, ਯਰੂਸ਼ਲਮ ਵਿੱਚ ਸਿਮਓਨ ਕਰਕੇ ਇੱਕ ਮਨੁੱਖ ਸੀ ਅਰ ਉਹ ਧਰਮੀ ਅਤੇ ਭਗਤ ਲੋਕ ਸੀ ਅਤੇ ਇਸਰਾਏਲ ਦੀ ਤਸੱਲੀ ਦੀ ਉਡੀਕ ਵਿੱਚ ਸੀ ਅਰ ਪਵਿੱਤ੍ਰ ਆਤਮਾ ਉਸ ਉੱਤੇ ਸੀ
ERVPA   ਉਥੇ ਯਰੂਸ਼ਲਮ ਵਿੱਚ ਸਿਮਓਨ ਨਾਉਂ ਦਾ ਇੱਕ ਆਦਮੀ ਸੀ ਜੋ ਕਿ ਧਰਮੀ ਅਤੇ ਚੰਗਾ ਮਨੁੱਖ ਸੀ। ਉਹ ਇਸ ਉਡੀਕ ਵਿੱਚ ਸੀ ਕਿ ਕਦੋਂ ਪ੍ਰਭੂ ਇਸਰਾਏਲ ਨੂੰ ਬਚਾਵੇਗਾ। ਉਸ ਅੰਦਰ ਪਵਿੱਤਰ ਆਤਮਾ ਦਾ ਵਾਸਾ ਸੀ।
IRVPA   {ਸ਼ਿਮਉਨ ਦਾ ਗੀਤ} PS ਯਰੂਸ਼ਲਮ ਵਿੱਚ ਸ਼ਮਊਨ ਨਾਮ ਦਾ ਇੱਕ ਮਨੁੱਖ ਸੀ, ਉਹ ਧਰਮੀ ਅਤੇ ਭਗਤ ਸੀ ਅਤੇ ਇਸਰਾਏਲ ਦੀ ਸ਼ਾਂਤੀ ਦੀ ਉਡੀਕ ਵਿੱਚ ਸੀ ਅਤੇ ਉਹ ਪਵਿੱਤਰ ਆਤਮਾ ਨਾਲ ਭਰਪੂਰ ਸੀ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us