Bible Versions
Bible Books

Luke 2:48 (LXXEN) English version of the Septuagint Bible

Versions

PAV   ਤਦ ਓਹ ਉਸ ਨੂੰ ਵੇਖ ਕੇ ਅਚਰਜ ਹੋਏ ਅਤੇ ਉਹ ਦੀ ਮਾਤਾ ਨੇ ਉਹ ਨੂੰ ਆਖਿਆ, ਪੁੱਤ੍ਰ ਤੈਂ ਸਾਡੇ ਨਾਲ ਇਹ ਕੀ ਕੀਤਾ? ਵੇਖ ਤੇਰਾ ਪਿਤਾ ਅਤੇ ਮੈਂ ਕਲਪਦੇ ਹੋਏ ਤੈਨੂੰ ਲੱਭਦੇ ਫਿਰੇ
ERVPA   ਜਦੋਂ ਯਿਸੂ ਦੇ ਮਾਪਿਆਂ ਨੇ ਉਸਨੂੰ ਵੇਖਿਆ ਤਾਂ ਉਹ ਹੈਰਾਨ ਰਹਿ ਗਏ। ਉਸਦੀ ਮਾਤਾ ਨੇ ਉਸਨੂੰ ਆਖਿਆ, “ਪੁੱਤਰ, ਤੂੰ ਸਾਡੇ ਨਾਲ ਇੰਝ ਕਿਉਂ ਕੀਤਾ? ਤੇਰੇ ਪਿਤਾ ਅਤੇ ਮੈਂ ਤੇਰੇ ਲਈ ਕਿੰਨੇ ਫ਼ਿਕਰਮੰਦ ਸਾਂ, ਅਤੇ ਤੈਨੂੰ ਲਭ ਰਹੇ ਸਾਂ।”
IRVPA   ਤਦ ਉਸ ਦੇ ਮਾਤਾ-ਪਿਤਾ ਉਸ ਨੂੰ ਵੇਖ ਕੇ ਹੈਰਾਨ ਹੋਏ ਅਤੇ ਉਸ ਦੀ ਮਾਤਾ ਨੇ ਉਸ ਨੂੰ ਆਖਿਆ, ਪੁੱਤਰ ਤੂੰ ਸਾਡੇ ਨਾਲ ਇਹ ਕੀ ਕੀਤਾ? ਵੇਖ ਅਸੀਂ ਫਿਕਰਮੰਦ ਹੋਏ ਤੈਨੂੰ ਲੱਭ ਰਹੇ ਸੀ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us