Bible Versions
Bible Books

Luke 2:9 (LXXEN) English version of the Septuagint Bible

Versions

PAV   ਪ੍ਰਭੁ ਦਾ ਇੱਕ ਦੂਤ ਉਨ੍ਹਾਂ ਦੇ ਕੋਲ ਖਲੋਤਾ ਅਤੇ ਪ੍ਰਭੁ ਦਾ ਤੇਜ ਉਨ੍ਹਾਂ ਦੇ ਚੁਫੇਰੇ ਚਮਕਿਆ ਅਤੇ ਓਹ ਬਹੁਤ ਹੀ ਡਰ ਗਏ
ERVPA   ਪ੍ਰਭੂ ਦਾ ਦੂਤ ਆਜਡ਼ੀਆਂ ਦੇ ਸਾਮ੍ਹਣੇ ਆਕੇ ਖਢ਼ਾ ਹੋ ਗਿਆ। ਪ੍ਰਭੂ ਦੀ ਮਹਿਮਾ ਉਨ੍ਹਾਂ ਦੇ ਚੁਫ਼ੇਰੇ ਚਮਕੀ ਤਾਂ ਆਜਡ਼ੀ ਬਹੁਤ ਡਰ ਗਏ।
IRVPA   ਪ੍ਰਭੂ ਦਾ ਦੂਤ ਉਨ੍ਹਾਂ ਦੇ ਸਾਹਮਣੇ ਅਤੇ ਪ੍ਰਭੂ ਦਾ ਤੇਜ ਉਨ੍ਹਾਂ ਦੇ ਚਾਰੋਂ ਪਾਸੇ ਚਮਕਿਆ ਅਤੇ ਉਹ ਬਹੁਤ ਡਰ ਗਏ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us