Bible Versions
Bible Books

Luke 5:17 (LXXEN) English version of the Septuagint Bible

Versions

PAV   ਇੱਕ ਦਿਨ ਐਉਂ ਹੋਇਆ ਕਿ ਜਿਸ ਵੇਲੇ ਉਹ ਉਪਦੇਸ਼ ਕਰਦਾ ਸੀ ਤਾਂ ਕਈ ਫ਼ਰੀਸੀ ਅਤੇ ਤੁਰੇਤ ਦੇ ਪੜ੍ਹਾਉਣ ਵਾਲੇ ਜਿਹੜੇ ਗਲੀਲ ਦੇ ਹਰੇਕ ਪਿੰਡ ਅਤੇ ਯਹੂਦਿਯਾ ਅਤੇ ਯਰੂਸ਼ਲਮ ਤੋਂ ਆਏ ਸਨ ਉੱਥੇ ਬੈਠੇ ਅਰ ਪ੍ਰਭੁ ਦੀ ਸਮਰੱਥਾ ਚੰਗਾ ਕਰਨ ਲਈ ਉਹ ਦੇ ਨਾਲ ਸੀ
ERVPA   ਇੱਕ ਦਿਨ ਯਿਸੂ ਜਦੋਂ ਲੋਕਾਂ ਨੂੰ ਉਪਦੇਸ਼ ਦੇ ਰਿਹਾ ਸੀ ਤਾਂ ਫ਼ਰੀਸੀ, ਅਤੇ ਕੁਝ ਨੇਮ ਦੇ ਉਪਦੇਸ਼ਕ ਵੀ ਉਥੇ ਬੈਠੇ ਹੋਏ ਸਨ। ਉਹ ਗਲੀਲ ਅਤੇ ਯਹੂਦਿਯਾ ਦੇ ਹਰ ਨਗਰ ਤੋਂ ਅਤੇ ਯਰੂਸ਼ਲਮ ਤੋਂ ਵੀ ਆਏ ਸਨ। ਪ੍ਰਭੂ ਯਿਸੂ ਨੂੰ ਲੋਕਾਂ ਨੂੰ ਠੀਕ ਕਰਨ ਲਈ ਆਪਣੀ ਸਮਰਥਾ ਦੇ ਰਿਹਾ ਸੀ।
IRVPA   {ਅਧਰੰਗੀ ਨੂੰ ਚੰਗਾ ਕਰਨਾ} (ਮੱਤੀ 9:1-18; ਮਰਕੁਸ 2:1-12) PS ਇੱਕ ਦਿਨ ਇਹ ਹੋਇਆ ਕਿ ਜਿਸ ਸਮੇਂ ਉਹ ਉਪਦੇਸ਼ ਦਿੰਦਾ ਸੀ ਤਾਂ ਕਈ ਫ਼ਰੀਸੀ ਅਤੇ ਬਿਵਸਥਾ ਦੇ ਪੜ੍ਹਾਉਣ ਵਾਲੇ ਉੱਥੇ ਬੈਠੇ ਸਨ, ਜਿਹੜੇ ਗਲੀਲ ਦੇ ਹਰੇਕ ਪਿੰਡ ਅਤੇ ਯਹੂਦਿਯਾ ਅਤੇ ਯਰੂਸ਼ਲਮ ਤੋਂ ਆਏ ਸਨ ਅਤੇ ਪ੍ਰਭੂ ਦੀ ਸਮਰੱਥਾ ਚੰਗਾ ਕਰਨ ਲਈ ਉਸ ਦੇ ਨਾਲ ਸੀ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us