Bible Versions
Bible Books

Luke 5:4 (LXXEN) English version of the Septuagint Bible

Versions

PAV   ਜਾਂ ਉਹ ਬਚਨ ਕਰ ਹਟਿਆ ਤਾਂ ਸ਼ਮਊਨ ਨੂੰ ਕਿਹਾ ਭਈ ਡੂੰਘੇ ਪਾਣੀ ਵਿੱਚ ਲੈ ਚੱਲੋ ਅਤੇ ਸ਼ਿਕਾਰ ਲਈ ਆਪਣੇ ਜਾਲ ਪਾਓ
ERVPA   ਜਦੋਂ ਉਹ ਬੋਲ ਹਟਿਆ, ਉਸਨੇ ਸ਼ਮਊਨ ਨੂੰ ਕਿਹਾ, “ਡੂੰਘੇ ਪਾਣੀਆਂ ਵਿੱਚ ਜਾਓ ਅਤੇ ਮਛੀਆਂ ਲਈ ਆਪਣੇ ਜਾਲ ਪਾਣੀ ਵਿੱਚ ਸੁੱਟੋ।”
IRVPA   ਜਦ ਉਹ ਉਪਦੇਸ਼ ਦੇ ਚੁੱਕਿਆ ਤਾਂ ਸ਼ਮਊਨ ਨੂੰ ਕਿਹਾ ਕਿ ਡੂੰਘੇ ਪਾਣੀ ਵਿੱਚ ਲੈ ਚੱਲੋ ਅਤੇ ਮੱਛੀਆਂ ਫੜਣ ਲਈ ਆਪਣੇ ਜਾਲ਼ ਪਾਓ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us