Bible Versions
Bible Books

Luke 7:38 (LXXEN) English version of the Septuagint Bible

Versions

PAV   ਅਰ ਪਿਛਲੀ ਵੱਲ ਉਹ ਦੇ ਚਰਨਾਂ ਕੋਲ ਖਲੋ ਕੇ ਰੋਂਦੀ ਰੋਂਦੀ ਅੰਝੂਆਂ ਨਾਲ ਉਹ ਦੇ ਚਰਨ ਭੇਉਣ ਲੱਗੀ ਅਤੇ ਆਪਣੇ ਸਿਰ ਦੇ ਵਾਲਾਂ ਨਾਲ ਪੂਝ ਕੇ ਉਹ ਦੇ ਚਰਨ ਚੁੰਮੇ ਅਤੇ ਅਤਰ ਮਲਿਆ
ERVPA   ਉਹ ਯਿਸੂ ਦੇ ਚਰਨਾਂ ਕੋਲ ਖਢ਼ੀ ਸੀ ਅਤੇ ਰੋ ਰਹੀ ਸੀ। ਉਸਨੇ ਆਪਣੇ ਹੰਝੂਆਂ ਨਾਲ ਉਸਦੇ ਪੈਰ ਗਿੱਲੇ ਕਰਨੇ ਸ਼ੁਰੂ ਕਰ ਦਿੱਤੇ, ਅਤੇ ਆਪਣੇ ਵਾਲਾਂ ਦੇ ਨਾਲ ਯਿਸੂ ਦੇ ਪੈਰਾਂ ਨੂੰ ਪੂੰਝਿਆ ਅਤੇ ਸੁਕਾਇਆ। ਉਸਨੇ ਕਿੰਨੀ ਵਾਰ ਉਸਦੇ ਪੈਰਾਂ ਨੂੰ ਚੁੰਮਿਆ ਅਤੇ ਫ਼ਿਰ ਉਸਦੇ ਪੈਰਾਂ ਤੇ ਅਤਰ ਮਲ ਦਿੱਤਾ।
IRVPA   ਅਤੇ ਉਹ ਉਸ ਦੇ ਚਰਨਾਂ ਦੇ ਕੋਲ ਖਲੋ ਕੇ ਰੋਂਦੀ-ਰੋਂਦੀ ਹੰਝੂਆਂ ਨਾਲ ਉਸ ਦੇ ਪੈਰ ਧੋਣ ਲੱਗੀ ਅਤੇ ਆਪਣੇ ਸਿਰ ਦੇ ਵਾਲਾਂ ਨਾਲ ਪੂੰਝ ਕੇ ਉਸ ਦੇ ਪੈਰਾਂ ਨੂੰ ਚੁੰਮਿਆ ਅਤੇ ਅਤਰ ਮਲਿਆ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us