Bible Versions
Bible Books

Luke 9:17 (LXXEN) English version of the Septuagint Bible

Versions

PAV   ਤਦ ਓਹ ਸਾਰੇ ਖਾ ਕੇ ਰੱਜ ਗਏ ਅਤੇ ਓਹਨਾਂ ਦਿਆਂ ਬੱਚਿਆਂ ਹੋਇਆਂ ਟੁਕੜਿਆਂ ਦੀਆਂ ਬਾਰਾਂ ਟੋਕਰੀਆਂ ਚੁੱਕੀਆਂ ਗਈਆਂ।।
ERVPA   ਸਭ ਲੋਕਾਂ ਨੇ ਆਪਣੀ ਸੰਤੁਸ਼ਟੀ ਮੁਤਾਬਿਕ ਖਾਧਾ। ਜਦੋਂ ਉਨ੍ਹਾਂ ਨੇ ਬਚੇ ਹੋਏ ਟੁਕਡ਼ਿਆਂ ਨੂੰ ਇਕਠਿਆਂ ਕੀਤਾ, ਉਨ੍ਹਾਂ ਨਾਲ ਬਾਰ੍ਹਾਂ ਟੋਕਰੀਆਂ ਭਰ ਗਈਆਂ ਸਨ।
IRVPA   ਜਦ ਉਹ ਸਾਰੇ ਖਾ ਕੇ ਰੱਜ ਗਏ ਅਤੇ ਉਹਨਾਂ ਦਿਆਂ ਬਚਿਆਂ ਹੋਇਆਂ ਟੁੱਕੜਿਆਂ ਦੀਆਂ ਬਾਰਾਂ ਟੋਕਰੀਆਂ ਭਰ ਕੇ ਚੁੱਕੀਆਂ ਗਈਆਂ। ਪਤਰਸ ਯਿਸੂ ਨੂੰ “ਮਸੀਹ” ਸਵੀਕਾਰ ਕਰਦਾ ਹੈ (ਮੱਤੀ 16:13-20; ਮਰਕੁਸ 8:27-30) PS
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us