Versions
PAV ਜਾਂ ਲੜਾਈਆਂ ਅਤੇ ਲੜਾਈਆਂ ਦੀਆਂ ਅਵਾਈਆਂ ਸੁਣੋ ਤਾਂ ਘਬਰਾ ਨਾ ਜਾਣਾ। ਇਨ੍ਹਾਂ ਦਾ ਹੋਣਾ ਜ਼ਰੂਰ ਹੈ ਪਰ ਅਜੇ ਅੰਤ ਨਹੀਂ
ERVPA ਤੁਸੀਂ ਬਹੁਤ ਸਾਰੀਆਂ ਜੰਗਾਂ, ਜਿਹਡ਼ੀਆਂ ਕਿ ਹੋਣਗੀਆਂ, ਉਨ੍ਹਾਂ ਦੀਆਂ ਕਹਾਣੀਆਂ ਬਾਰੇ ਸੁਣੋਂਗੇ। ਪਰ ਤੁਸੀਂ ਘਬਰਾਉਣਾ ਨਾ। ਅੰਤ ਆਉਣ ਤੋਂ ਪਹਿਲਾਂ ਇਹ ਸਭ ਘਟਨਾਵਾਂ ਵਾਪਰਨੀਆਂ ਚਾਹੀਦੀਆਂ ਹਨ ਪਰ ਅੰਤ ਹਾਲੇ ਆਉਣ ਵਾਲਾ ਹੈ।
IRVPA ਜਦੋਂ ਤੁਸੀਂ ਲੜਾਈਆਂ ਅਤੇ ਲੜਾਈਆਂ ਦੀ ਖ਼ਬਰਾਂ ਨੂੰ ਸੁਣੋ ਤਾਂ ਘਬਰਾ ਨਾ ਜਾਣਾ। ਕਿਉਂਕਿ ਇਨ੍ਹਾਂ ਦਾ ਹੋਣਾ ਜ਼ਰੂਰ ਹੈ ਪਰ ਅਜੇ ਅੰਤ ਨਹੀਂ ਹੋਵੇਗਾ।