Bible Versions
Bible Books

Mark 14:10 (LXXEN) English version of the Septuagint Bible

Versions

PAV   ਯਹੂਦਾ ਇਸਕਰਿਯੋਤੀ ਜਿਹੜਾ ਉਨ੍ਹਾਂ ਬਾਰਾਂ ਵਿੱਚੋਂ ਇੱਕ ਸੀ ਪਰਧਾਨ ਜਾਜਕਾਂ ਕੋਲ ਚਲਿਆ ਗਿਆ ਭਈ ਉਸ ਨੂੰ ਉਨ੍ਹਾਂ ਦੇ ਹੱਥ ਫੜਵਾ ਦੇਵੇ
ERVPA   ਤਦ ਬਾਰ੍ਹਾਂ ਰਸੂਲਾਂ ਵਿੱਚੋਂ ਇੱਕ ਪ੍ਰਧਾਨ ਜਾਜਕ ਕੋਲ ਗਿਆ। ਉਸਦਾ ਨਾਂ ਸੀ ਯਹੂਦਾ ਇਸਕਰਿਯੋਤੀ ਅਤੇ ਇਹ ਯਿਸੂ ਨੂੰ ਉਸਦੇ ਵੈਰੀਆਂ ਦੇ ਹਵਾਲੇ ਕਰਨਾ ਚਾਹੁੰਦਾ ਸੀ।
IRVPA   {ਯਹੂਦਾ ਦਾ ਵਿਸ਼ਵਾਸਘਾਤ} (ਮੱਤੀ 10:14-26; ਲੂਕਾ 22:3-6) PS ਯਹੂਦਾ ਇਸਕਰਿਯੋਤੀ ਜਿਹੜਾ ਉਨ੍ਹਾਂ ਬਾਰਾਂ ਵਿੱਚੋਂ ਇੱਕ ਸੀ ਮੁੱਖ ਜਾਜਕਾਂ ਕੋਲ ਚੱਲਿਆ ਗਿਆ ਕਿ ਉਸ ਨੂੰ ਉਨ੍ਹਾਂ ਦੇ ਹੱਥ ਫੜਵਾ ਦੇਵੇ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us