Bible Versions
Bible Books

Mark 14:22 (LXXEN) English version of the Septuagint Bible

Versions

PAV   ਜਦ ਓਹ ਖਾ ਰਹੇ ਸਨ ਤਦ ਉਹ ਨੇ ਰੋਟੀ ਲਈ ਅਤੇ ਬਰਕਤ ਦੇ ਕੇ ਤੋੜੀ ਅਤੇ ਉਨ੍ਹਾਂ ਨੂੰ ਦੇ ਕੇ ਆਖਿਆ, ਲਓ ਇਹ ਮੇਰਾ ਸਰੀਰ ਹੈ
ERVPA   ਜਦੋਂ ਉਹ ਭੋਜਨ ਖਾ ਰਹੇ ਸਨ, ਯਿਸੂ ਨੇ ਰੋਟੀ ਲਈ ਤੇ ਪਰਮੇਸ਼ੁਰ ਦਾ ਸ਼ੁਕਰਾਨਾ ਕਰਕੇ ਰੋਟੀ ਤੋਡ਼ੀ ਅਤੇ ਆਪਣੇ ਚੇਲਿਆਂ ਨੂੰ ਦੇ ਦਿੱਤੀ ਅਤੇ ਆਖਿਆ, “ਇਹ ਰੋਟੀ ਫ਼ਡ਼ੋ ਤੇ ਖਾ ਲਵੋ, ਇਹ ਮੇਰਾ ਸ਼ਰੀਰ ਹੈ।”
IRVPA   {ਪ੍ਰਭੂ ਭੋਜ} (ਮੱਤੀ 26:26-30; ਲੂਕਾ 22:14-20; 1 ਕੁਰਿੰਥੀ 11:23-25) PS ਜਦ ਉਹ ਖਾ ਰਹੇ ਸਨ ਤਦ ਉਹ ਨੇ ਰੋਟੀ ਲਈ ਅਤੇ ਬਰਕਤ ਦੇ ਕੇ ਤੋੜੀ ਅਤੇ ਉਨ੍ਹਾਂ ਨੂੰ ਦੇ ਕੇ ਆਖਿਆ, ਲਓ ਇਹ ਮੇਰਾ ਸਰੀਰ ਹੈ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us