Bible Versions
Bible Books

Mark 14:35 (LXXEN) English version of the Septuagint Bible

Versions

PAV   ਅਤੇ ਉਹ ਥੋੜਾ ਅੱਗੇ ਵੱਧ ਕੇ ਭੁਞੇਂ ਡਿੱਗ ਪਿਆ ਅਰ ਪ੍ਰਾਰਥਨਾ ਕੀਤੀ ਕਿ ਜੇ ਹੋ ਸੱਕੇ ਤਾਂ ਇਹ ਘੜੀ ਮੈਥੋਂ ਟੱਲ ਜਾਏ
ERVPA   ਯਿਸੂ ਉਨ੍ਹਾਂ ਤੋਂ ਥੋਡ਼ੀ ਹੋਰ ਅੱਗੇ ਗਿਆ ਅਤੇ ਜ਼ਮੀਨ ਤੇ ਡਿੱਗਕੇ ਪ੍ਰਾਰਥਨਾ ਕੀਤੀ ਕਿ ਜੇ ਸੰਭਵ ਹੋਵੇ ਤਾਂ ਦੁਖਾਂ ਦਾ ਇਹ ਸਮਾਂ ਉਸ ਤੋਂ ਟਲ ਜਾਵੇ।
IRVPA   ਅਤੇ ਉਹ ਥੋੜ੍ਹਾ ਅੱਗੇ ਵੱਧ ਕੇ ਜ਼ਮੀਨ ਭੁੰਜੇ ਡਿੱਗ ਪਿਆ ਅਤੇ ਪ੍ਰਾਰਥਨਾ ਕੀਤੀ ਕਿ ਜੇ ਹੋ ਸਕੇ ਤਾਂ ਇਹ ਘੜੀ ਮੇਰੇ ਤੋਂ ਟਲ ਜਾਏ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us