Versions
PAV ਤਦ ਸਰਦਾਰ ਜਾਜਕ ਵਿਚਾਲੇ ਖੜਾ ਹੋਇਆ ਅਤੇ ਯਿਸੂ ਨੂੰ ਪੁੱਛਿਆ, ਕੀ ਤੂੰ ਕੁਝ ਜਵਾਬ ਨਹੀਂ ਦਿੰਦਾ? ਏਹ ਤੇਰੇ ਵਿੱਰੁਧ ਕੀ ਗਵਾਹੀ ਦਿੰਦੇ ਹਨ?
ERVPA ਸਰਦਾਰ ਜਾਜਕ ਲੋਕਾਂ ਦੇ ਸਾਮ੍ਹਣੇ ਖਢ਼ਾ ਹੋਇਆ ਅਤੇ ਯਿਸੂ ਨੂੰ ਪੁੱਛਿਆ, “ਇਹ ਲੋਕ ਤੇਰੇ ਵਿਰੁੱਧ ਗਵਾਹੀ ਦਿੰਦੇ ਹਨ। ਕੀ ਤੂੰ ਆਪਣੇ-ਆਪ ਨੂੰ ਬਚਾਉਣ ਲਈ ਕੋਈ ਸਫ਼ਾਈ ਦੇਣਾ ਚਾਹੁੰਦਾ ਹੈਂ? ਕੀ ਉਹ ਸੱਚ ਆਖ ਰਹੇ ਹਨ?”
IRVPA ਤਦ ਪ੍ਰਧਾਨ ਜਾਜਕ ਵਿਚਾਲੇ ਖੜ੍ਹਾ ਹੋਇਆ ਅਤੇ ਯਿਸੂ ਨੂੰ ਪੁੱਛਿਆ, ਕੀ ਤੂੰ ਕੁਝ ਜ਼ਵਾਬ ਨਹੀਂ ਦਿੰਦਾ? ਇਹ ਤੇਰੇ ਵਿਰੁੱਧ ਕੀ ਗਵਾਹੀ ਦਿੰਦੇ ਹਨ?