Bible Versions
Bible Books

Mark 15:34 (LXXEN) English version of the Septuagint Bible

Versions

PAV   ਅਤੇ ਤੀਏ ਪਹਿਰ ਯਿਸੂ ਉੱਚੀ ਅਵਾਜ਼ ਨਾਲ ਬੋਲਿਆ ਏਲੋਈ ਏਲੋਈ ਲਮਾ ਸਬਕਤਾਨੀ ਜਿਹ ਦਾ ਅਰਥ ਇਹ ਹੈ, ਹੇ ਮੇਰੇ ਪਰਮੇਸ਼ੁਰ, ਹੇ ਮੇਰੇ ਪਰਮੇਸ਼ੁਰ, ਤੈਂ ਮੈਨੂੰ ਕਿਉਂ ਛੱਡ ਦਿੱਤਾ?
ERVPA   ਤਿੰਨ ਕੁ ਵਜੇ, ਯਿਸੂ ਉੱਚੀ ਅਵਾਜ਼ ਵਿੱਚ ਚੀਕਿਆ, “ਏਲੋਈ ਏਲੋਈ ਲਮਾ ਸਬਕਤਾਨੀ।” ਜਿਸਦਾ ਅਰਥ ਹੈ, “ਮੇਰੇ ਪਰਮੇਸ਼ੁਰ, ਮੇਰੇ ਪਰਮੇਸ਼ੁਰ, ਤੂੰ ਮੈਨੂੰ ਇਕੱਲਾ ਕਿਉਂ ਛੱਡ ਦਿੱਤਾ ਹੈ?”
IRVPA   ਅਤੇ ਤੀਜੇ ਪਹਿਰ ਯਿਸੂ ਉੱਚੀ ਅਵਾਜ਼ ਨਾਲ ਬੋਲਿਆ “ਏਲੋਈ ਏਲੋਈ ਲਮਾ ਸਬਕਤਨੀ” ਜਿਸ ਦਾ ਅਰਥ ਇਹ ਹੈ, ਹੇ ਮੇਰੇ ਪਰਮੇਸ਼ੁਰ, ਹੇ ਮੇਰੇ ਪਰਮੇਸ਼ੁਰ, ਤੁਸੀਂ ਮੈਨੂੰ ਕਿਉਂ ਛੱਡ ਦਿੱਤਾ?
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us