Versions
PAV ਜਾਂ ਉਸ ਸੂਬੇਦਾਰ ਨੇ ਜਿਹੜਾ ਉਹਦੇ ਸਾਹਮਣੇ ਖੜਾ ਸੀ ਇਹ ਵੇਖਿਆ ਜੋ ਉਹ ਨੇ ਇਉਂ ਸਾਹ ਛੱਡ ਦਿੱਤਾ ਤਾਂ ਬੋਲਿਆ, ਇਹ ਪੁਰਖ ਠੀਕ ਪਰਮੇਸ਼ੁਰ ਦਾ ਪੁੱਤ੍ਰ ਸੀ! ।।
ERVPA ਤਾਂ ਉਹ ਸੂਬੇਦਾਰ ਜਿਹਡ਼ਾ ਸਾਮ੍ਹਣੇ ਖਡ਼ਾ ਸਭ ਵੇਖ ਰਿਹਾ ਸੀ, ਜਦ ਉਸਨੇ ਵੇਖਿਆ ਕਿ ਯਿਸੂ ਕਿਵੇਂ ਮਰਿਆ ਹੈ ਤਾਂ ਕਹਿਣ ਲੱਗਾ, “ਇਹ ਮਨੁੱਖ ਸਚਮੁੱਚ ਹੀ ਪਰਮੇਸ਼ੁਰ ਦਾ ਪੁੱਤਰ ਸੀ।”
IRVPA ਜਦ ਉਸ ਸੂਬੇਦਾਰ ਨੇ ਜਿਹੜਾ ਉਹ ਦੇ ਸਾਹਮਣੇ ਖੜ੍ਹਾ ਸੀ ਇਹ ਵੇਖਿਆ ਜੋ ਉਹ ਨੇ ਇਉਂ ਸਾਹ ਛੱਡ ਦਿੱਤਾ ਤਾਂ ਬੋਲਿਆ, ਇਹ ਪੁਰਖ ਸੱਚ-ਮੁੱਚ ਪਰਮੇਸ਼ੁਰ ਦਾ ਪੁੱਤਰ ਸੀ! PEPS