Bible Versions
Bible Books

Mark 15:40 (LXXEN) English version of the Septuagint Bible

Versions

PAV   ਕਈ ਤੀਵੀਆਂ ਦੂਰੋਂ ਵੇਖ ਰਹੀਆਂ ਸਨ। ਉਨ੍ਹਾਂ ਵਿੱਚੋਂ ਮਰਿਯਮ ਮਗਦਲੀਨੀ ਅਤੇ ਛੋਟੇ ਯਾਕੂਬ ਅਰ ਯੋਸੇਸ ਦੀ ਮਾਤਾ ਮਰਿਯਮ ਅਤੇ ਸਲੋਮੀ ਸੀ
ERVPA   ਕੁਝ ਔਰਤਾਂ ਥੋਡ਼ੀ ਦੂਰੀ ਤੇ ਖਢ਼ੀਆਂ ਇਹ ਵੇਖ ਰਹੀਆਂ ਸਨ। ਉਨ੍ਹਾਂ ਵਿੱਚ ਮਰਿਯਮ ਮਗਦਲੀਨੀ, ਸਲੋਮੀ ਅਤੇ ਯਾਕੂਬ ਅਤੇ ਯੋਸੇਸ ਦੀ ਮਾਂ ਮਰਿਯਮ ਸਨ ਯਾਕੂਬ ਛੋਟਾ ਪੁੱਤਰ ਸੀ।
IRVPA   ਕਈ ਔਰਤਾਂ ਦੂਰੋਂ ਵੇਖ ਰਹੀਆਂ ਸਨ। ਉਨ੍ਹਾਂ ਵਿੱਚੋਂ ਮਰਿਯਮ ਮਗਦਲੀਨੀ ਅਤੇ ਛੋਟੇ ਯਾਕੂਬ ਅਤੇ ਯੋਸੇਸ ਦੀ ਮਾਤਾ ਮਰਿਯਮ ਅਤੇ ਸਲੋਮੀ ਸੀ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us