Versions
PAV ਜਾਂ ਸੰਝ ਹੋਈ ਇਸ ਲਈ ਜੋ ਉਹ ਤਿਆਰੀ ਦਾ ਦਿਨ ਸੀ ਅਰਥਾਤ ਉਹ ਜਿਹੜਾ ਸਬਤ ਤੋਂ ਇੱਕ ਦਿਨ ਪਹਿਲਾਂ ਹੁੰਦਾ ਹੈ
ERVPA ਇਸ ਦਿਨ ਨੂੰ ਤਿਆਰੀ ਦਾ ਦਿਨ ਕਿਹਾ ਜਾਂਦਾ ਸੀ (ਜਿਸਦਾ ਅਰਥ ਸਬਤ ਤੋਂ ਇੱਕ ਦਿਨ ਪਹਿਲਾਂ) ਅਤੇ ਹਨੇਰਾ ਹੋ ਰਿਹਾ ਸੀ।
IRVPA {ਯਿਸੂ ਨੂੰ ਦਫ਼ਨਾਉਣਾ} (ਮੱਤੀ 27:57-61; ਲੂਕਾ 23:50-56; ਯੂਹੰਨਾ 19:38-42) PS ਜਦ ਸੰਝ ਹੋਈ ਇਸ ਲਈ ਜੋ ਉਹ ਤਿਆਰੀ ਦਾ ਦਿਨ ਸੀ ਅਰਥਾਤ ਉਹ ਜਿਹੜਾ ਸਬਤ ਤੋਂ ਇੱਕ ਦਿਨ ਪਹਿਲਾਂ ਹੁੰਦਾ ਹੈ।