Bible Versions
Bible Books

Mark 16 (LXXEN) English version of the Septuagint Bible

Versions

PAV   ਜਾਂ ਸਬਤ ਦਾ ਦਿਨ ਬੀਤ ਗਿਆ ਤਾਂ ਮਰਿਯਮ ਮਗਦਲੀਨੀ ਅਰ ਯਾਕੂਬ ਦੀ ਮਾਤਾ ਮਰਿਯਮ ਅਰ ਸਲੋਮੀ ਨੇ ਸੁਗੰਧਾ ਮੁੱਲ ਲਈਆਂ ਭਈ ਜਾ ਕੇ ਉਸ ਉੱਤੇ ਮਲਨ
ERVPA   ਸਬਤ ਤੋਂ ਅਗਲੇ ਦਿਨ, ਮਰਿਯਮ ਮਗਦਲੀਨੀ, ਸਲੋਮੀ ਅਤੇ ਯਾਕੂਬ ਦੀ ਮਾਤਾ ਮਰਿਯਮ ਕੁਝ ਅਤਰ ਖਰੀਦ ਲਿਆਈਆਂ ਉਹ ਆਕੇ ਉਨ੍ਹਾਂ ਨੂੰ ਉਸਦੇ ਸ਼ਰੀਰ ਤੇ ਪਾਉਣਾ ਚਾਹੁੰਦੀਆਂ ਸਨ।
IRVPA   {ਯਿਸੂ ਦਾ ਜੀ ਉੱਠਣਾ} (ਮੱਤੀ 28:1-8; ਲੂਕਾ 24:1-12; ਯੂਹੰਨਾ 20:1-10) PS ਜਦ ਸਬਤ ਦਾ ਦਿਨ ਬੀਤ ਗਿਆ ਤਾਂ ਮਰਿਯਮ ਮਗਦਲੀਨੀ ਅਤੇ ਯਾਕੂਬ ਦੀ ਮਾਤਾ ਮਰਿਯਮ ਅਤੇ ਸਲੋਮੀ ਨੇ ਸੁਗੰਧਾਂ ਮੁੱਲ ਲਈਆਂ ਕਿ ਜਾ ਕੇ ਉਸ ਉੱਤੇ ਮਲਣ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us