Bible Versions
Bible Books

Mark 1:27 (LXXEN) English version of the Septuagint Bible

Versions

PAV   ਅਤੇ ਓਹ ਸਾਰੇ ਲੋਕ ਐਡੇ ਹੈਰਾਨ ਹੋਏ ਕਿ ਆਪੋ ਵਿੱਚ ਚਰਚਾ ਕਰਨ ਲੱਗੇ ਭਈ ਇਹ ਕੀ ਹੈ? ਇੱਕ ਨਵੀਂ ਸਿੱਖਿਆ! ਉਹ ਤਾਂ ਭਰਿਸ਼ਟ ਆਤਮਿਆਂ ਨੂੰ ਇਖ਼ਤਿਆਰ ਨਾਲ ਹੁਕਮ ਕਰਦਾ ਹੈ ਅਤੇ ਓਹ ਉਸ ਦੀ ਮੰਨ ਲੈਂਦੇ ਹਨ!
ERVPA   ਲੋਕ ਇਹ ਵੇਖਕੇ ਹੈਰਾਨ ਹੋਏ। ਉਨ੍ਹਾਂ ਇੱਕ ਦੂਜੇ ਤੋਂ ਪੁੱਛਿਆ, “ਇਥੇ ਕੀ ਹੋ ਰਿਹਾ ਹੈ? ਇਹ ਨਵੀਂ ਤਰ੍ਹਾਂ ਦਾ ਹੀ ਉਪਦੇਸ਼ ਹੈ, ਇਹ ਆਦਮੀ ਤਾਂ ਬਡ਼ੇ ਅਧਿਕਾਰ ਦੇ ਨਾਲ ਉਪਦੇਸ਼ ਦਿੰਦਾ ਹੈ ਅਤੇ ਇਥੋਂ ਤੱਕ ਕਿ ਇਹ ਤਾਂ ਭਰਿਸ਼ਟ ਆਤਮਿਆਂ ਨੂੰ ਹੁਕਮ ਵੀ ਦਿੰਦਾ ਹੈ ਅਤੇ ਉਹ ਉਸਦੀ ਮੰਨ ਲੈਂਦੇ ਹਨ।”
IRVPA   ਅਤੇ ਉਹ ਸਾਰੇ ਲੋਕ ਇਸ ਗੱਲ ਤੋਂ ਹੈਰਾਨ ਹੋਏ ਕਿ ਆਪਸ ਵਿੱਚ ਚਰਚਾ ਕਰਨ ਲੱਗੇ ਜੋ ਇਹ ਕੀ ਗੱਲ ਹੈ? ਇਹ ਤਾਂ ਕੋਈ ਨਵੀਂ ਸਿੱਖਿਆ ਹੈ! ਉਹ ਤਾਂ ਅਸ਼ੁੱਧ ਆਤਮਾਵਾਂ ਨੂੰ ਅਧਿਕਾਰ ਨਾਲ ਹੁਕਮ ਦਿੰਦਾ ਹੈ, ਅਤੇ ਉਹ ਉਸ ਦੀ ਮੰਨ ਲੈਂਦੇ ਹਨ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us