Versions
PAV ਓਹ ਝੱਟ ਸਮਾਜ ਵਿਚੋਂ ਬਾਹਰ ਨਿੱਕਲ ਕੇ ਯਾਕੂਬ ਅਰ ਯੂਹੰਨਾ ਸਣੇ ਸ਼ਮਊਨ ਅਤੇ ਅੰਦ੍ਰਿਯਾਸ ਦੇ ਘਰ ਆਏ
ERVPA ਯਿਸੂ ਅਤੇ ਉਸਦੇ ਚੇਲੇ ਫ਼ਿਰ ਪ੍ਰਾਰਥਨਾ ਸਥਾਨ ਛੱਡਕੇ ਯਾਕੂਬ ਅਤੇ ਯੂਹੰਨਾ ਸਮੇਤ ਸ਼ਮਊਨ ਅਤੇ ਅੰਦ੍ਰਿਯਾਸ ਦੇ ਘਰ ਆਏ।
IRVPA {ਬਹੁਤ ਸਾਰੇ ਬਿਮਾਰਾਂ ਨੂੰ ਚੰਗਾ ਕਰਨਾ} (ਮੱਤੀ 8:14-17; ਲੂਕਾ 4:38-41) PS ਉਹ ਤੁਰੰਤ ਪ੍ਰਾਰਥਨਾ ਘਰ ਵਿੱਚੋਂ ਬਾਹਰ ਨਿੱਕਲ ਕੇ, ਯਾਕੂਬ ਅਤੇ ਯੂਹੰਨਾ ਸਣੇ ਸ਼ਮਊਨ ਤੇ ਅੰਦ੍ਰਿਯਾਸ ਦੇ ਘਰ ਆਏ।