Bible Versions
Bible Books

Mark 9:18 (LXXEN) English version of the Septuagint Bible

Versions

PAV   ਅਰ ਉਹ ਜਿੱਥੇ ਕਿਤੇ ਉਸ ਨੂੰ ਫੜਦੀ ਉਸ ਨੂੰ ਪਟਕਾ ਦਿੰਦੀ ਹੈ ਅਤੇ ਉਹ ਝੱਗ ਛੱਡਦਾ ਅਤੇ ਦੰਦ ਪੀਂਹਦਾ ਅਤੇ ਸੁੱਕਦਾ ਜਾਂਦਾ ਹੈ ਅਰ ਮੈਂ ਤੇਰੇ ਚੇਲਿਆਂ ਨੂੰ ਕਿਹਾ ਸੀ ਜੋ ਓਹ ਉਸ ਨੂੰ ਕੱਢ ਦੇਣ ਪਰ ਓਹ ਨਾ ਕੱਢ ਸੱਕੇ
ERVPA   ਉਹ ਭਰਿਸ਼ਟ-ਆਤਮਾ ਜਦੋਂ ਵੀ ਉਸਨੂੰ ਫ਼ਡ਼ਦਾ ਹੈ, ਉਸਤੇ ਹਮਲਾ ਕਰਕੇ ਉਸਨੂੰ ਪਟਕਾ ਕੇ ਜ਼ਮੀਨ ਤੇ ਮਾਰਦਾ ਹੈ। ਮੇਰੇ ਪੁੱਤਰ ਦੇ ਮੂੰਹ ਚੋਂ ਝੱਗ ਵਗਦੀ ਹੈ ਅਤੇ ਉਹ ਆਪਣੇ ਦੰਦ ਕਰੀਚਦਾ ਹੈ ਅਤੇ ਆਕਡ਼ ਜਾਂਦਾ ਹੈ। ਮੈਂ ਤੇਰੇ ਚੇਲਿਆਂ ਨੂੰ ਇਹ ਭਰਿਸ਼ਟ ਆਤਮਾ ਬਾਹਰ ਕਢਣ ਲਈ ਆਖਿਆ ਸੀ, ਪਰ ਉਹ ਇਉਂ ਕਰਨ ਤੋਂ ਅਸਮਰਥ ਰਹੇ।”
IRVPA   ਅਤੇ ਉਹ ਜਿੱਥੇ ਕਿਤੇ ਉਸ ਨੂੰ ਫੜਦੀ ਹੈ ਉਸ ਨੂੰ ਪਟਕਾ ਦਿੰਦੀ ਹੈ ਅਤੇ ਉਹ ਝੱਗ ਛੱਡਦਾ ਅਤੇ ਦੰਦ ਪੀਂਹਦਾ ਅਤੇ ਕਮਜ਼ੋਰ ਹੁੰਦਾ ਜਾਂਦਾ ਹੈ, ਅਤੇ ਮੈਂ ਤੇਰੇ ਚੇਲਿਆਂ ਨੂੰ ਕਿਹਾ ਸੀ ਜੋ ਉਹ ਨੂੰ ਕੱਢ ਦੇਣ ਪਰ ਉਹ ਨਾ ਕੱਢ ਸਕੇ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us