Bible Versions
Bible Books

Mark 9:22 (LXXEN) English version of the Septuagint Bible

Versions

PAV   ਅਤੇ ਕਈ ਵਾਰੀ ਉਸ ਨੇ ਇਹ ਨੂੰ ਅੱਗ ਵਿੱਚ ਅਰ ਪਾਣੀ ਵਿੱਚ ਭੀ ਸੁੱਟਿਆ ਹੈ ਭਈ ਇਹ ਦਾ ਨਾਸ ਕਰੇ ਪਰ ਜੇ ਤੁਸੀਂ ਕੁਝ ਕਰ ਸੱਕਦੇ ਹੋ ਤਾਂ ਸਾਡੇ ਉੱਤੇ ਤਰਸ ਖਾ ਕੇ ਸਾਡੀ ਸਹਾਇਤਾ ਕਰੋ
ERVPA   ਭਰਿਸ਼ਟ ਆਤਮਾ ਉਸਨੂੰ ਮਾਰਨ ਲਈ ਅਕਸਰ ਅੱਗ ਤੇ ਕਦੇ ਪਾਣੀ ਵਿੱਚ ਸੁੱਟ ਦਿੰਦਾ ਸੀ। ਜੇਕਰ ਤੂੰ ਕੁਝ ਕਰ ਸਕਦਾ ਹੈ ਤਾਂ ਸਾਡੇ ਤੇ ਦਯਾ ਕਰ? ਸਾਡੀ ਸਹਾਇਤਾ ਕਰ।”
IRVPA   ਅਤੇ ਕਈ ਵਾਰੀ ਉਸ ਨੇ ਇਹ ਨੂੰ ਅੱਗ ਵਿੱਚ ਅਤੇ ਪਾਣੀ ਵਿੱਚ ਵੀ ਸੁੱਟਿਆ ਹੈ ਜੋ ਇਹ ਦਾ ਨਾਸ ਕਰੇ ਪਰ ਜੇ ਤੁਸੀਂ ਕੁਝ ਕਰ ਸਕਦੇ ਹੋ, ਤਾਂ ਸਾਡੇ ਉੱਤੇ ਤਰਸ ਖਾ ਕੇ ਸਾਡੀ ਸਹਾਇਤਾ ਕਰੋ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us