Versions
PAV ਯਿਸੂ ਨੇ ਉਹ ਨੂੰ ਆਖਿਆ, ਜੇ ਤੁਸੀਂ ਕਰ ਸੱਕਦੇ ਹੋ! ਪਰਤੀਤ ਕਰਨ ਵਾਲੇ ਦੇ ਲਈ ਸੱਭੋ ਕੁਝ ਹੋ ਸੱਕਦਾ ਹੈ
ERVPA ਯਿਸੂ ਨੇ ਉਸਦੇ ਪਿਤਾ ਨੂੰ ਕਿਹਾ, “ਤੂੰ ਆਖਿਆ, ‘ਜੇ ਤੂੰ ਕਰ ਸਕਦਾ ਹੈਂ।’ ਵਿਸ਼ਵਾਸ ਕਰਨ ਵਾਲੇ ਵਿਅਕਤੀ ਲਈ ਸਭ ਕੁਝ ਸੰਭਵ ਹੈ।”
IRVPA ਯਿਸੂ ਨੇ ਉਹ ਨੂੰ ਆਖਿਆ, ਜੇ ਤੁਸੀਂ ਕਰ ਸਕਦੇ ਹੋ ਇਹ ਕੀ ਗੱਲ ਹੈ! ਵਿਸ਼ਵਾਸ ਕਰਨ ਵਾਲਿਆ ਦੇ ਲਈ ਸੱਭੋ ਕੁਝ ਹੋ ਸਕਦਾ ਹੈ।