Bible Versions
Bible Books

Mark 9:28 (LXXEN) English version of the Septuagint Bible

Versions

PAV   ਜਾਂ ਯਿਸੂ ਘਰ ਵਿੱਚ ਆਇਆ ਤਾਂ ਉਹ ਦੇ ਚੇਲਿਆਂ ਨੇ ਨਿਰਾਲੇ ਵਿੱਚ ਉਹ ਦੇ ਕੋਲ ਅਰਜ਼ ਕੀਤੀ ਕਿ ਅਸੀਂ ਉਹ ਨੂੰ ਕਿਉਂ ਨਾ ਕੱਢ ਸੱਕੇ?
ERVPA   ਜਦੋਂ ਯਿਸੂ ਘਰ ਵਾਪਸ ਆਇਆ ਤਾਂ ਉਸਦੇ ਚੇਲੇ ਉਸ ਵਕਤ ਉਸ ਕੋਲ ਉਥੇ ਇਕੱਲੇ ਸਨ ਤਾਂ ਉਸਨੂੰ ਆਖਣ ਲੱਗੇ, “ਕੀ ਵਜਹ ਹੈ ਕਿ ਅਸੀਂ ਉਸ ਭਰਿਸ਼ਟ-ਆਤਮਾ ਨੂੰ ਉਸ ਵਿੱਚੋਂ ਬਾਹਰ ਨਹੀਂ ਕਢ ਸਕੇ?”
IRVPA   ਜਦੋਂ ਪ੍ਰਭੂ ਯਿਸੂ ਘਰ ਵਿੱਚ ਆਏ ਤਾਂ ਉਹ ਦੇ ਚੇਲਿਆਂ ਨੇ ਇਕਾਂਤ ਵਿੱਚ ਉਹ ਦੇ ਕੋਲ ਅਰਜ਼ ਕੀਤੀ ਕਿ ਅਸੀਂ ਉਹ ਨੂੰ ਕਿਉਂ ਨਾ ਕੱਢ ਸਕੇ?
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us