Bible Versions
Bible Books

Matthew 10:17 (LXXEN) English version of the Septuagint Bible

Versions

PAV   ਪਰ ਮਨੁੱਖਾਂ ਤੋਂ ਚੌਕਸ ਰਹੋ ਕਿਉਂ ਜੋ ਓਹ ਤੁਹਾਨੂੰ ਮਜਲਿਸਾਂ ਦੇ ਹਵਾਲੇ ਕਰਨਗੇ ਅਤੇ ਆਪਣੀਆਂ ਸਮਾਜਾਂ ਵਿੱਚ ਤੁਹਾਨੂੰ ਕੋਰੜੇ ਮਾਰਨਗੇ
ERVPA   ਲੋਕਾਂ ਤੋਂ ਹੋਸ਼ਿਆਰ ਰਹੋ, ਕਿਉਂਕਿ ਉਹ ਤੁਹਾਨੂੰ ਕੈਦ ਕਰਕੇ ਤੁਹਾਡਾ ਨਿਰਣਾ ਕਰਨਗੇ ਅਤੇ ਆਪਣੇ ਪ੍ਰਾਰਥਨਾ ਸਥਾਨਾਂ ਵਿੱਚ ਤੁਹਾਨੂੰ ਕੋਡ਼ੇ ਮਾਰਨਗੇ।
IRVPA   ਪਰ ਮਨੁੱਖਾਂ ਤੋਂ ਚੌਕਸ ਰਹੋ ਕਿਉਂ ਜੋ ਉਹ ਤੁਹਾਨੂੰ ਅਦਾਲਤਾਂ ਦੇ ਹਵਾਲੇ ਕਰਨਗੇ ਅਤੇ ਆਪਣਿਆਂ ਪ੍ਰਾਰਥਨਾ ਘਰਾਂ ਵਿੱਚ ਤੁਹਾਨੂੰ ਕੋਰੜੇ ਮਾਰਨਗੇ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us