Versions
PAV ਇਨ੍ਹਾਂ ਬਾਰਾਂ ਨੂੰ ਯਿਸੂ ਨੇ ਘੱਲਿਆ ਅਤੇ ਉਨ੍ਹਾਂ ਨੂੰ ਇਹ ਆਗਿਆ ਦੇ ਕੇ ਕਿਹਾ - ਤੁਸੀਂ ਪਰਾਈਆਂ ਕੌਮਾਂ ਦੇ ਰਾਹ ਨਾ ਜਾਣਾ ਅਤੇ ਸਾਮਰੀਆਂ ਦੇ ਕਿਸੇ ਨਗਰ ਵਿੱਚ ਨਾ ਵੜਨਾ
ERVPA ਯਿਸੂ ਨੇ ਬਾਰ੍ਹਾਂ ਰਸੂਲਾਂ ਨੂੰ ਇਹ ਹਿਦਾਇਤਾਂ ਦਿੱਤੀਆਂ ਅਤੇ ਉਨ੍ਹਾਂ ਨੂੰ ਭੇਜ ਦਿੱਤਾ। ਉਸਨੇ ਆਖਿਆ, “ਗੈਰ-ਯਹੂਦੀਆਂ ਦੇ ਇਲਾਕੇ ਨੂੰ ਨਾ ਜਾਣਾ ਅਤੇ ਸਾਮਰੀਆ ਦੇ ਕਿਸੇ ਵੀ ਨਗਰ ਵਿੱਚ ਪ੍ਰਵੇਸ਼ ਨਾ ਕਰਨਾ।
IRVPA {ਬਾਰਾਂ ਚੇਲਿਆਂ ਦੀ ਸੇਵਾ} (ਮਰਕੁਸ 6:7-13; ਲੂਕਾ 9:1-16; 10:4-12) PS ਇਨ੍ਹਾਂ ਬਾਰਾਂ ਨੂੰ ਯਿਸੂ ਨੇ ਭੇਜਿਆ ਅਤੇ ਉਨ੍ਹਾਂ ਨੂੰ ਇਹ ਆਗਿਆ ਦਿੱਤੀ: “ਤੁਸੀਂ ਪਰਾਈਆਂ ਕੌਮਾਂ ਦੇ ਰਾਹ ਨਾ ਜਾਣਾ ਅਤੇ ਸਾਮਰਿਯਾ ਦੇ ਕਿਸੇ ਨਗਰ ਵਿੱਚ ਨਾ ਵੜਨਾ”।