Bible Versions
Bible Books

Matthew 12:1 (LXXEN) English version of the Septuagint Bible

Versions

PAV   ਉਸ ਵੇਲੇ ਯਿਸੂ ਸਬਤ ਦੇ ਦਿਨ ਖੇਤਾਂ ਵਿੱਚੋਂ ਦੀ ਲੰਘਿਆ ਅਤੇ ਉਹ ਦੇ ਚੇਲੇ ਭੁੱਖੇ ਹੋਕੇ ਸਿੱਟੇ ਤੋਂੜ ਤੋਂੜ ਚੱਬਣ ਲੱਗੇ
ERVPA   ਉਸ ਵੇਲੇ, ਯਿਸੂ ਕਣਕ ਦੇ ਖੇਤਾਂ ਵਿੱਚੋਂ ਲੰਘ ਰਿਹਾ ਸੀ। ਉਸਦੇ ਚੇਲੇ ਉਸਦੇ ਨਾਲ ਸਨ ਅਤੇ ਉਹ ਭੁਖੇ ਸਨ ਇਸਲਈ ਉਨ੍ਹਾਂ ਨੇ ਸਿੱਟੇ ਤੋਡ਼-ਤੋਡ਼ ਕੇ ਖਾਣੇ ਸ਼ੁਰੂ ਕਰ ਦਿੱਤੇ।
IRVPA   {ਸਬਤ ਦਾ ਪ੍ਰਭੂ} (ਮਰਕੁਸ 2:23-28; ਲੂਕਾ 6:1-5) PS ਉਸ ਵੇਲੇ ਯਿਸੂ ਸਬਤ ਦੇ ਦਿਨ ਖੇਤਾਂ ਵਿੱਚੋਂ ਦੀ ਲੰਘਿਆ, ਅਤੇ ਉਹ ਦੇ ਚੇਲਿਆਂ ਨੂੰ ਭੁੱਖ ਲੱਗੀ, ਉਹ ਸਿੱਟੇ ਤੋੜ ਕੇ ਖਾਣ ਲੱਗੇ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us