Bible Versions
Bible Books

Matthew 13:36 (LXXEN) English version of the Septuagint Bible

Versions

PAV   ਤਦ ਉਹ ਭੀੜ ਨੂੰ ਛੱਡ ਕੇ ਘਰ ਵਿੱਚ ਆਇਆ ਅਤੇ ਉਹ ਦੇ ਚੇਲਿਆਂ ਨੇ ਉਸ ਕੋਲ ਆਣ ਕੇ ਕਿਹਾ ਜੋ ਖੇਤ ਦੀ ਜੰਗਲੀ ਬੂਟੀ ਦਾ ਦ੍ਰਿਸ਼ਟਾਂਤ ਖੋਲ੍ਹ ਕੇ ਸਾਨੂੰ ਦੱਸ
ERVPA   ਫ਼ਿਰ ਯਿਸੂ ਨੇ ਲੋਕਾਂ ਨੂੰ ਵਿਦਾ ਕੀਤਾ ਅਤੇ ਘਰ ਗਿਆ ਉਸਦੇ ਚੇਲੇ ਉਸ ਕੋਲ ਆਏ ਅਤੇ ਆਖਿਆ, “ਸਾਨੂੰ ਖੇਤ ਦੀ ਜੰਗਲੀ ਬੂਟੀ ਦੀ ਦ੍ਰਿਸ਼ਟਾਂਤ ਦੀ ਵਿਆਖਿਆ ਕਰਕੇ ਦੱਸ।”
IRVPA   {ਜੰਗਲੀ ਬੂਟੀ ਦੇ ਦ੍ਰਿਸ਼ਟਾਂਤ ਦੀ ਵਿਆਖਿਆ} PS ਫਿਰ ਉਹ ਭੀੜ ਨੂੰ ਭੇਜ ਕੇ, ਘਰ ਵਿੱਚ ਆਇਆ ਅਤੇ ਉਹ ਦੇ ਚੇਲਿਆਂ ਨੇ ਉਸ ਕੋਲ ਕੇ ਕਿਹਾ ਕਿ ਖੇਤ ਦੀ ਜੰਗਲੀ ਬੂਟੀ ਦਾ ਦ੍ਰਿਸ਼ਟਾਂਤ ਸਾਨੂੰ ਸਮਝਾ ਦਿਓ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us