Bible Versions
Bible Books

Matthew 19:18 (LXXEN) English version of the Septuagint Bible

Versions

PAV   ਉਸ ਨੇ ਉਹ ਨੂੰ ਆਖਿਆ, ਕਿਹੜੇ ਹੁਕਮ? ਤਦ ਯਿਸੂ ਨੇ ਕਿਹਾ, ਏਹ ਜੋ ਖੂਨ ਨਾ ਕਰ, ਜ਼ਨਾਹ ਨਾ ਕਰ, ਚੋਰੀ ਨਾ ਕਰ, ਝੂਠੀ ਗਵਾਹੀ ਨਾ ਦਿਹ
ERVPA   ਉਸਨੇ ਪੁੱਛਿਆ, “ਕਿਹਡ਼ੇ ਹੁਕਮ?” ਯਿਸੂ ਨੇ ਕਿਹਾ, “ਇਹ, ਕਿ ਖੂਨ ਨਾ ਕਰੋ, ਵਿਭਚਾਰ ਨਾ ਕਰੋ, ਚੋਰੀ ਨਾ ਕਰੋ ਅਤੇ ਝੂਠੀ ਗਵਾਹੀ ਨਾ ਦਿਓ।
IRVPA   ਉਸ ਨੇ ਉਹ ਨੂੰ ਆਖਿਆ, ਕਿਹੜੇ ਹੁਕਮ? ਤਦ ਯਿਸੂ ਨੇ ਕਿਹਾ, ਖ਼ੂਨ ਨਾ ਕਰ, ਵਿਭਚਾਰ ਨਾ ਕਰ, ਚੋਰੀ ਨਾ ਕਰ, ਝੂਠੀ ਗਵਾਹੀ ਨਾ ਦੇ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us