Bible Versions
Bible Books

Matthew 1:1 (LXXEN) English version of the Septuagint Bible

Versions

PAV   ਕੁਲਪੱਤ੍ਰੀ ਯਿਸੂ ਮਸੀਹ ਦਾਊਦ ਦੇ ਪੁੱਤ੍ਰ ਦੀ ਜਿਹੜਾ ਅਬਰਾਹਾਮ ਦਾ ਪੁੱਤ੍ਰ ਸੀ।
ERVPA   ਇਹ ਯਿਸੂ ਮਸੀਹ ਦੇ ਪਰਿਵਾਰ ਦਾ ਇਤਿਹਾਸ ਹੈ। ਯਿਸੂ ਦਾਊਦ ਦੇ ਪਰਿਵਾਰ ਤੋਂ ਸੀ ਅਤੇ ਦਾਊਦ ਅਬਰਾਹਾਮ ਦੇ ਪਰਿਵਾਰ ਤੋਂ ਸੀ।
IRVPA   {ਯਿਸੂ ਦੀ ਵੰਸ਼ਾਵਲੀ} (ਲੂਕਾ 2:23-38) PS ਯਿਸੂ ਮਸੀਹ ਦੀ ਵੰਸ਼ਾਵਲੀ, ਜਿਹੜਾ ਅਬਰਾਹਾਮ ਦੇ ਵੰਸ਼ ਵਿੱਚੋਂ ਦਾਊਦ ਦਾ ਪੁੱਤਰ ਸੀ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us