Versions
PAV ਅਤੇ ਯੋਸ਼ੀਯਾਹ ਤੋਂ ਯਕਾਨਯਾਹ ਅਰ ਉਹ ਦੇ ਭਰਾ ਬਾਬੁਲ ਨੂੰ ਉੱਠ ਜਾਣ ਦੇ ਸਮੇ ਜੰਮੇ।।
ERVPA ਯੋਸ਼ੀਯਾਹ, ਯਕਾਨਯਾਹ, ਅਤੇ ਉਸਦੇ ਭਰਾਵਾਂ ਦਾ ਦਾਦਾ ਸੀ। ਇਸ ਸਮੇਂ ਦੌਰਾਨ, ਯਹੂਦੀ ਕੈਦੀਆਂ ਦੀ ਤਰ੍ਹਾਂ ਬੇਬੀਲੋਨ ਨੂੰ ਲਿਜਾਏ ਗਏ ਸਨ। ਯਹੂਦੀਆਂ ਨੂੰ ਬੇਬੀਲੋਨ ਲੈ ਜਾਣ ਤੋਂ ਬਾਅਦ: ਯਕਾਨਯਾਹ ਸ਼ਅਲਤੀਏਲ ਦਾ ਪਿਤਾ ਸੀ।
IRVPA ਯੋਸ਼ੀਯਾਹ ਤੋਂ ਯਕਾਨਯਾਹ ਅਤੇ ਉਹ ਦੇ ਭਰਾ ਬਾਬੁਲ ਵੱਲ ਜਾਣ ਦੇ ਸਮੇਂ ਜੰਮੇ। PEPS