Bible Versions
Bible Books

Matthew 20:10 (LXXEN) English version of the Septuagint Bible

Versions

PAV   ਅਤੇ ਜਾਂ ਪਹਿਲੇ ਆਏ ਉਨ੍ਹਾਂ ਇਹ ਸਮਝਿਆ ਭਈ ਸਾਨੂੰ ਕੁਝ ਵੱਧ ਮਿਲੂ ਅਤੇ ਉਨ੍ਹਾਂ ਨੂੰ ਵੀ ਇੱਕੋ ਇੱਕ ਅੱਠਿਆਨੀ ਮਿਲੀ
ERVPA   ਫ਼ਿਰ ਜਿਹਡ਼ੇ ਕਾਮੇ ਪਹਿਲਾਂ ਲਿਆਂਦੇ ਗਏ ਸਨ ਆਏ। ਉਨ੍ਹਾਂ ਨੇ ਸੋਚਿਆ ਕਿ ਸ਼ਾਇਦ ਉਹ ਦੂਜਿਆਂ ਕਾਮਿਆਂ ਨਾਲੋਂ ਵਧ ਪ੍ਰਾਪਤ ਕਰਨਗੇ। ਪਰ ਉਨ੍ਹਾਂ ਨੂੰ ਵੀ ਇੱਕ ਚਾਂਦੀ ਦਾ ਸਿੱਕਾ ਹੀ ਮਿਲਿਆ।
IRVPA   ਅਤੇ ਜੋ ਪਹਿਲੇ ਆਏ ਉਨ੍ਹਾਂ ਇਹ ਸਮਝਿਆ ਕਿ ਸਾਨੂੰ ਕੁਝ ਵੱਧ ਮਿਲੇਗਾ ਅਤੇ ਉਨ੍ਹਾਂ ਨੂੰ ਵੀ ਇੱਕ ਦੀਨਾਰ ਹੀ ਮਿਲਿਆ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us